26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-01-2026

15 ਜਨਵਰੀ ਨੂੰ ਲਾਂਚ ਹੋਵੇਗੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ-ਚੇਅਰਮੈਨ ਪਾਠਕ, ਵਿੱਕੀ ਭੰਮਰਾ <br/>

Ad Position 21
No active advertisement
ਅਜੀਤ ਡੈਸਕ 07-01-2026
ਢਿਲਵਾਂ, 6 ਜਨਵਰੀ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਮਾਰਕੀਟ ਕਮੇਟੀ ਢਿਲਵਾਂ ਦੇ ਚੇਅਰਮੈਨ ਕੁਲਦੀਪ ਪਾਠਕ ਤੇ ਵਿੱਕੀ ਭੰਮਰਾ ਸੀਨੀਅਰ ਆਗੂ 'ਆਪ' ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 15 ਜਨਵਰੀ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ | ਜਿਸ ਅਧੀਨ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਕੈਸ਼ ਲੈਸ ਇਲਾਜ ਮਿਲੇਗਾ | ਇਸ ਯੋਜਨਾ ਲਈ ਕੋਈ ਆਮਦਨ ਸੀਮਾ ਨਹੀਂ ਰੱਖੀ ਗਈ ਤੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਨੂੰ ਵੀ ਇਸ ਵਿਚ ਸ਼ਾਮਲ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ 15 ਜਨਵਰੀ ਨੂੰ ਇਸ ਯੋਜਨਾ ਦਾ ਸਰਕਾਰੀ ਤੌਰ 'ਤੇ ਆਗਾਜ਼ ਕਰਨਗੇ | ਉਕਤ ਆਗੂਆਂ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਵਲੋਂ ਚਲਾਈਆਂ ਸਿਹਤ ਯੋਜਨਾਵਾਂ ਵਿਚ ਇਤਿਹਾਸਿਕ ਫ਼ੈਸਲਾ ਹੈ |

Ad Position 22
No active advertisement
ਪਿਛਲੀ ਖ਼ਬਰ ਸਿੱਖ ਕੌਮ ਦੀ ਬਿਹਤਰੀ ਲਈ ਸਿਆਸੀ ਤੇ ਧਾਰਮਿਕ ਆਗੂ ਇੱਕਜੁੱਟ ਹੋਣ-ਧਰਮ ਸਿੰਘ ਖਿੰਡਾ ਅਗਲੀ ਖ਼ਬਰ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਜਨਮ ਦਿਵਸ 'ਤੇ ਭਾਜਪਾ ਵਲੋਂ ਸਮਾਗਮ <br/>
Ad Position 24