ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਕੱਢਿਆ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਾਗਰੂਕਤਾ ਰੈਲੀ <br/>
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਕਪੂਰਥਲਾ ਵਲੋਂ ਨਸ਼ੇ ਤਿਆਗੋ ਹੁਣ ਤਾਂ ਜਾਗੋ ਨਸ਼ਿਆਂ ਖਿਲਾਫ਼ ਕੱਢੀ ਗਈ ਜਾਗਰੂਕਤਾ ਰੈਲੀ ਵਿਚ ਸ਼ਾਮਿਲ ਜੁਡੀਸ਼ੀਅਲ ਅਧਿਕਾਰੀ, ਬਾਰ ਦੇ ਮੈਂਬਰ, ਪੈਰਾ ਲੀਗਲ ਵਲੰਟੀਅਰ ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸਟਾਫ਼ ਮੈਂਬਰ ਤੇ ਹੋਰ | ਅਜੀਤ ਤਸਵੀਰ
<br/>
07-01-2026