15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-01-2026

ਹਿੰਦੂ ਕੰਨਿਆ ਕਾਲਜ 'ਚ ਬਸੰਤ ਪੰਚਮੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ <br/>

Ad Position 21
No active advertisement
ਅਜੀਤ ਡੈਸਕ 24-01-2026
ਕਪੂਰਥਲਾ, 23 ਜਨਵਰੀ (ਵਿ.ਪ੍ਰ.)- ਹਿੰਦੂ ਕੰਨਿਆ ਕਾਲਜ ਕਪੂਰਥਲਾ ਵਿਚ ਬਸੰਤ ਪੰਚਮੀ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ | ਕਾਲਜ ਦੀ ਕਾਰਜਕਾਰੀ ਪਿ੍ੰਸੀਪਲ ਡਾ. ਕੁਲਵਿੰਦਰ ਕੌਰ ਤੇ ਸਮੂਹ ਸਟਾਫ਼ ਨੇ ਗਿਆਨ, ਭਗਤੀ ਅਤੇ ਸੰਗੀਤ ਦਾ ਸੰਗਮ ਦੇਵੀ ਸਰਸਵਤੀ ਨੂੰ ਫੁੱਲ ਭੇਟ ਕਰਕੇ ਬੁੱਧੀ, ਇਕਾਗਰਤਾ ਤੇ ਸਫਲਤਾ ਲਈ ਆਸ਼ੀਰਵਾਦ ਲਿਆ | ਕਾਲਜ ਦੇ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੇ ਬਸੰਤ ਦੇ ਤਿਉਹਾਰ ਨੂੰ ਦੇਵੀ ਸਰਸਵਤੀ ਨੂੰ ਸਮਰਪਿਤ ਕਰਕੇ ਭਗਤੀ ਗੀਤਾਂ ਨਾਲ ਮਨਾਇਆ | ਕਾਰਜਕਾਰੀ ਪਿ੍ੰਸੀਪਲ ਨੇ ਵਿਦਿਆਰਥੀਆਂ ਤੇ ਸਟਾਫ਼ ਨੂੰ ਇਸ ਤਿਉਹਾਰ ਦੀ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਵਿਆਹਾਂ ਦੇ ਸੀਜ਼ਨ ਦੌਰਾਨ 10-20 ਦੇ ਨੋਟਾਂ ਦੀ ਧੜੱਲੇ ਨਾਲ ਹੋ ਰਹੀ ਕਾਲਾ ਬਾਜ਼ਾਰੀ <br/> ਅਗਲੀ ਖ਼ਬਰ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ-ਡਾ. ਬਲਕਾਰ ਸਿੰਘ
Ad Position 24