ਫਗਵਾੜਾ, 24 ਜਨਵਰੀ (ਵਾਲੀਆ)- ਫਗਵਾੜਾ ਵਿਖੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਡਾ: ਸ਼ਿਖਾ ਭਗਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਖੇਡ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣਗੇ |