03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-01-2026

ਮੁਫ਼ਤ ਮੈਡੀਕਲ ਕੈਂਪ ਅੱਜ

Ad Position 21
No active advertisement
ਅਜੀਤ ਡੈਸਕ 25-01-2026
ਕਪੂਰਥਲਾ, 24 ਜਨਵਰੀ (ਵਿ.ਪ੍ਰ.)- ਗੁਰਦੁਆਰਾ ਸ੍ਰੀ ਸੰਗਤ ਸਾਹਿਬ ਵਲੋਂ ਐਨ.ਐਚ.ਐਸ. ਹਸਪਤਾਲ ਦੇ ਸਹਿਯੋਗ ਨਾਲ 25 ਜਨਵਰੀ ਨੂੰ ਸਵੇਰੇ 11 ਵਜੇ ਤੋਂ 2 ਵਜੇ ਤੱਕ ਮੁਹੱਲਾ ਪ੍ਰੀਤ ਨਗਰ ਮਾਰਕਫੈੱਡ ਚੌਕ ਕਪੂਰਥਲਾ ਵਿਖੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਜਾ ਰਿਹਾ ਹੈ | ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਕੈਂਪ ਵਿਚ ਸ਼ੂਗਰ, ਬੀ.ਪੀ., ਨਿਊਰੋਪੈਥੀ ਤੇ ਈ.ਸੀ.ਜੀ. ਦੇ ਮੁਫ਼ਤ ਟੈੱਸਟ ਕੀਤੇ ਜਾਣਗੇ ਤੇ ਕੈਂਪ ਵਿਚ ਆਏ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ |
Ad Position 22
No active advertisement
ਪਿਛਲੀ ਖ਼ਬਰ ਕਰਿਆਨੇ ਦੀ ਦੁਕਾਨ ਤੋਂ ਨਕਦੀ ਤੇ ਹੋਰ ਸਾਮਾਨ ਚੋਰੀ <br/> ਅਗਲੀ ਖ਼ਬਰ ਰੋਟਰੀ ਕਲੱਬ ਫਗਵਾੜਾ ਜੈਮਸ ਨੇ ਸਿਲਾਈ ਸੈਂਟਰ ਨੂੰ ਭੇਟ ਕੀਤੀਆਂ ਪੰਜ ਮਸ਼ੀਨਾਂ <br/>
Ad Position 24
No active advertisement