14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਟਰੈਫ਼ਿਕ 'ਚ ਵਿਘਨ ਪਾਉਣ ਸੰਬੰਧੀ ਦੁਕਾਨਦਾਰ ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 26-01-2026
ਫਗਵਾੜਾ, 25 ਜਨਵਰੀ (ਚਾਨਾ)-ਬੰਗਾ ਰੋਡ 'ਤੇ ਟਰੈਫ਼ਿਕ 'ਚ ਵਿਘਨ ਪਾਉਣ ਦੇ ਸਬੰਧ 'ਚ ਸਿਟੀ ਪੁਲਿਸ ਨੇ ਇੱਕ ਦੁਕਾਨਦਾਰ ਖ਼ਿਲਾਫ਼ ਧਾਰਾ 285 ਬੀਐਨਐਸ ਤਹਿਤ ਕੇਸ ਦਰਜ ਕੀਤਾ ਹੈ | ਐਸ.ਪੀ. ਮਾਧਵੀ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਪਾਰਟੀ ਬੰਗਾ ਰੋਡ 'ਤੇ ਮੌਜੂਦ ਸੀ ਤਾਂ ਬੰਗਾ ਰੋਡ ਸਾਹਮਣੇ ਇੱਕ ਦੁਕਾਨਦਾਰ ਵਲੋਂ ਸੜਕ 'ਚ ਸਾਮਾਨ ਰੱਖਿਆ ਸੀ ਤੇ ਲੋਡ ਹੋਈਆਂ ਗੱਡੀਆਂ ਵੀ ਸੜਕ 'ਤੇ ਹੋਣ ਕਾਰਨ ਬੰਗਾ ਰੋਡ ਵਿਖੇ ਆਉਣ ਜਾਣ ਵਾਲੇ ਲੋਕਾਂ ਨੂੰ ਕਾਫ਼ੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਜਿਸ ਸਬੰਧ 'ਚ ਪੁਲਿਸ ਨੇ ਅਸੀਸ ਕੁਮਾਰ ਵਾਸੀ ਹਰਗੋਬਿੰਦ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ 'ਪੰਜਾਬ ਸਖੀ ਸ਼ਕਤੀ ਮੇਲਾ' ਕਪੂਰਥਲਾ 'ਚ 28 ਤੋਂ 30 ਜਨਵਰੀ ਤੱਕ- ਅਮਿਤ ਕੁਮਾਰ ਪੰਚਾਲ <br/> ਅਗਲੀ ਖ਼ਬਰ ਨੌਜਵਾਨ ਹਰ ਚੋਣ 'ਚ ਨਿਡਰ, ਨਿਰਪੱਖ ਤੇ ਜ਼ਿੰਮੇਵਾਰੀ ਨਾਲ ਵੋਟ ਪਾਉਣ- ਨਵਨੀਤ ਕੌਰ ਬੱਲ
Ad Position 24