14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-01-2026

ਡੇਰਾ ਸੱਚਖੰਡ ਬੱਲਾਂ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਨੂੰ ਗਣਤੰਤਰ ਦਿਵਸ ਮੌਕੇ ਪਦਮ ਸ੍ਰੀ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 26-01-2026
ਕਿਸ਼ਨਗੜ੍ਹ, 25 ਜਨਵਰੀ (ਹੁਸਨ ਲਾਲ)- 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕੇਂਦਰ ਸਰਕਾਰ ਵੱਲੋਂ ਜਿੱਥੇ ਵੱਖ-ਵੱਖ ਖੇਤਰਾਂ 'ਚ ਨਿਵੇਕਲੀਆਂ ਸੇਵਾਵਾਂ ਲੋਕ ਅਰਪਣ ਕਰਨ ਵਾਲੀਆਂ ਮਹਾਨ ਸ਼ਖਸੀਅਤਾਂ ਨੂੰ ਦੇਸ਼ ਦੇ ਸਰਵਉੱਚ ਸਨਮਾਨਾਂ ਨਾਲ ਸਨਮਾਨਤ ਕੀਤਾ ਜਾ ਰਿਹਾ ਹੈ ਉੱਥੇ ਹੀ ਇਸੇ ਹੀ ਸੰਦਰਭ ਤਹਿਤ ਸਮਾਜ ਸੇਵਾ ਪ੍ਰਤੀ ਨਿਭਾਈਆਂ ਜਾ ਰਹੀਆਂ ਨਿਸ਼ਕਾਮ ਸੇਵਾਵਾਂ ਦੇ ਨਾਲ-ਨਾਲ ਸਤਿਗੁਰੂ ਰਵਿਦਾਸ ਮਿਸ਼ਨ ਪ੍ਰਚਾਰ ਪ੍ਰਸਾਰ ਤੇ ਮਾਨਵਤਾ ਦੇ ਭਲੇ ਹਿਤ ਨਿਭਾਈਆਂ ਜਾਂਦੀਆਂ ਅਨੇਕਾਂ ਸੇਵਾਵਾਂ ਬਦਲੇ ਕੇਂਦਰ ਸਰਕਾਰ ਵੱਲੋਂ ਸੰਤ ਨਿਰੰਜਨ ਦਾਸ ਮੌਜੂਦਾ ਗੱਦੀਨਸ਼ੀਨ ਡੇਰਾ ਸੰਤ ਸਰਵਨ ਦਾਸ ਜੀ ਸੱਚਖੰਡ ਬੱਲਾਂ ਨੂੰ ਗਣਤੰਤਰ ਦਿਵਸ ਮੌਕੇ ਪਦਮ ਸ੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ | ਇਸ ਸਨਮਾਨ ਦੇ ਐਲਾਨ ਨਾਲ ਸਮੁੱਚੀਆਂ ਸੰਗਤਾਂ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਜ਼ਖ਼ਮੀ ਅਗਲੀ ਖ਼ਬਰ ਬੱਸ ਤੇ ਕਾਰ ਦੀ ਜ਼ਬਰਦਸਤ ਟੱਕਰ, ਏਅਰਬੈਗ ਖੁੱਲ੍ਹਣ ਕਾਰਨ ਕਾਰ ਚਾਲਕ ਦੀ ਜਾਨ ਬਚੀ <br/>
Ad Position 24