09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 31-01-2026
ਸੁਲਤਾਨਪੁਰ ਲੋਧੀ, 30 ਜਨਵਰੀ (ਨਰੇਸ਼ ਹੈਪੀ)-ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਵਿਖੇ ਕਾਲਜ ਦੇ ਰੈੱਡ ਰਿਬਨ ਕਲੱਬ ਦੇ ਮੁਖੀ ਡਾਕਟਰ ਮਨੀ ਛਾਬੜਾ ਤੇ ਐਨ.ਐਸ.ਐਸ. ਵਿਭਾਗ ਦੇ ਮੁਖੀ ਪ੍ਰੋਫੈਸਰ ਰਿਸ਼ੂ ਬਾਲਾ ਵੱਲੋਂ ਰਾਸ਼ਟਰੀ ਵੋਟਰ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਲੀਗਲ ਲਿਟਰੈਸੀ ਕਲੱਬ ਦੇ ਮੁਖੀ ਪ੍ਰੋਫੈਸਰ ਸੰਦੀਪ ਕੌਰ ਵੱਲੋਂ ਵੋਟ ਦੇ ਮਹੱਤਵ ਬਾਰੇ ਇੱਕ ਵਿਸ਼ੇਸ਼ ਲੈਕਚਰ ਦਿੱਤਾ ਗਿਆ ਜਿਸ ਵਿਚ ਉਨ੍ਹਾਂ ਨੇ ਲੋਕਤੰਤਰ ਨੂੰ ਮਜ਼ਬੂਤ ਕਰਨ 'ਚ ਨੌਜਵਾਨ ਵੋਟਰਾਂ ਦੀ ਅਹਿਮ ਭੂਮਿਕਾ 'ਤੇ ਰੌਸ਼ਨੀ ਪਾਈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਚੋਣ ਪ੍ਰਕਿਰਿਆ ਵਿਚ ਸਰਗਰਮ ਭਾਗੀਦਾਰੀ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਪ੍ਰੋਫੈਸਰ ਸੁਖਪਾਲ ਸਿੰਘ, ਪ੍ਰੋਫੈਸਰ ਜੁਗਰਾਜ ਸਿੰਘ, ਪ੍ਰੋਫੈਸਰ ਗੁਰਪ੍ਰੀਤ ਕੌਰ, ਪ੍ਰੋਫੈਸਰ ਸੰਦੀਪ ਕੌਰ, ਪ੍ਰੋਫੈਸਰ ਹਰਪ੍ਰੀਤ ਕੌਰ, ਪ੍ਰੋਫੈਸਰ ਜਸਵੀਰ ਕੌਰ, ਪ੍ਰੋਫੈਸਰ ਹਰਜਾਪ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਡਾਲਾ ਕਾਲਜ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਅਗਲੀ ਖ਼ਬਰ ਪੋ੍ਰ. ਮਹਿੰਦਰ ਸਿੰਘ ਬਾਗੀ ਦੇ ਅਕਾਲ ਚਲਾਣੇ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ
Ad Position 24