09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਡਡਵਿੰਡੀ ਸਕੂਲ ਤੋਂ ਬਲਾਕ ਮਸੀਤਾਂ 'ਚ ਨਵੇਂ ਵਰ੍ਹੇ ਲਈ ਦਾਖਲਾ ਮੁਹਿੰਮ ਦਾ ਆਗਾਜ਼

Ad Position 21
No active advertisement
ਅਜੀਤ ਡੈਸਕ 31-01-2026
ਡਡਵਿੰਡੀ, 30 ਜਨਵਰੀ (ਦਿਲਬਾਗ ਸਿੰਘ ਝੰਡ)- ਪੰਜਾਬ ਸਰਕਾਰ ਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਡਡਵਿੰਡੀ ਵਿਖੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਮਮਤਾ ਬਜਾਜ, ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਡਾ. ਬਲਵਿੰਦਰ ਸਿੰਘ ਬੱਟੂ, ਜ਼ਿਲ੍ਹਾ ਕੋਆਰਡੀਨੇਟਰ ਹਰਮਿੰਦਰ ਸਿੰਘ ਜੋਸਨ ਦੀ ਯੋਗ ਅਗਵਾਈ ਤੇ ਬਲਾਕ ਸਿੱਖਿਆ ਅਧਿਕਾਰੀ ਕਮਲਜੀਤ ਸਿੰਘ, ਸੈਂਟਰ ਹੈੱਡ ਟੀਚਰ ਮੀਨਾਕਸ਼ੀ ਸ਼ਰਮਾ ਤੇ ਬੀ. ਆਰ. ਸੀ. ਗੁਰਪ੍ਰੀਤ ਸਿੰਘ ਦੀ ਦੇਖ-ਰੇਖ ਹੇਠ ਸਰਕਾਰੀ ਐਲੀਮੈਂਟਰੀ ਸਕੂਲ ਡਡਵਿੰਡੀ ਵਿਖੇ ਸਾਲ 2026-27 ਲਈ ਦਾਖਲਾ ਮੁਹਿੰਮ ਦਾ ਆਗਾਜ਼ ਕੀਤਾ ਗਿਆ | ਪਿ੍ੰਸੀਪਲ ਆਸ਼ਾ ਰਾਣੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡਡਵਿੰਡੀ ਨੇ ਮਿਡਲ ਹਾਈ ਤੇ ਸੀਨੀਅਰ ਸੈਕੰਡਰੀ ਸਕੂਲ ਵਿਚ ਵਿਭਾਗ ਦੁਆਰਾ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਤੇ ਬੱਚਿਆਂ ਨੂੰ ਮਿਲ ਰਹੀਆਂ ਸਹੂਲਤਾਂ ਦੱਸਦੇ ਹੋਏ ਮਿਹਨਤੀ ਅਧਿਆਪਕਾ ਦੀ ਭਰਪੂਰ ਸ਼ਲਾਘਾ ਕੀਤੀ ਤੇ ਬੱਚਿਆਂ ਦੇ ਮਾਪਿਆਂ ਨੂੰ ਵੱਧ ਤੋਂ ਵੱਧ ਇਸ ਸਾਲ ਆਪਣੇ ਬੱਚੇ ਸਰਕਾਰੀ ਸਕੂਲਾਂ ਵਿਚ ਦਾਖਲ ਕਰਾਉਣ ਲਈ ਪ੍ਰੇਰਿਤ ਕੀਤਾ | ਇਸ ਤੋਂ ਪਹਿਲਾਂ ਜ਼ਿਲ੍ਹਾ ਕਪੂਰਥਲਾ ਤੋਂ ਆਈ ਦਾਖਲਾ ਮੋਬਾਈਲ ਵੈਨ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ਸਮਰੱਥ ਹਰਮਿੰਦਰ ਸਿੰਘ ਜੋਸਨ, ਬਲਾਕ ਸਿੱਖਿਆ ਅਧਿਕਾਰੀ ਰਜੇਸ਼ ਕੁਮਾਰ, ਜੈਮਲ ਸਿੰਘ, ਜਸਪਾਲ ਸਿੰਘ, ਰਾਮ ਸਿੰਘ, ਸੰਤੋਖ ਸਿੰਘ ਮੱਲ੍ਹੀ, ਅਜੀਤ ਸਿੰਘ (ਸਾਰੇ ਸੈਂਟਰ ਹੈੱਡ ਟੀਚਰ), ਡਾ. ਪਰਮਜੀਤ ਕੌਰ ਬੀ. ਆਰ. ਸੀ. ਕ- 1, ਬੀ. ਆਰ. ਸੀ. ਹਰਵਿੰਦਰ ਸਿੰਘ, ਹੈੱਡ ਟੀਚਰ ਹਰਜਿੰਦਰ ਸਿੰਘ, ਚੇਅਰਮੈਨ ਹਰਵਿੰਦਰ ਲਾਲ, ਚੇਅਰਪਰਸਨ ਸਪਨਾ, ਸਤਨਾਮ ਸਿੰਘ, ਕੰਵਲਪ੍ਰੀਤ
Ad Position 22
No active advertisement
ਪਿਛਲੀ ਖ਼ਬਰ ਓ.ਬੀ.ਸੀ. ਰੇਲਵੇ ਕਰਮਚਾਰੀ ਸੰਘ ਵਲੋਂ ਯੂ. ਜੀ. ਸੀ. ਦੇ ਨਵੇਂ ਬਰਾਬਰਤਾ ਵਾਲੇ ਨਿਯਮਾਂ ਦਾ ਸਮਰਥਨ <br/> ਅਗਲੀ ਖ਼ਬਰ 25 ਸੈਲਫ ਹੈਲਪ ਗਰੁੱਪਾਂ ਦੇ ਮੈਂਬਰਾਂ ਨੂੰ ਕਰਜ਼ਾ ਰਾਸ਼ੀ ਦੀ ਮਨਜ਼ੂਰੀ ਸੰਬੰਧੀ ਪੱਤਰ ਵੰਡੇ <br/>
Ad Position 24