08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-01-2026

ਮੁਫ਼ਤ ਆਯੁਰਵੈਦਿਕ ਤੇ ਹੋਮਿਓਪੈਥਿਕ ਕੈਂਪ 5 ਨੂੰ - ਡਾ: ਰੁਪਿੰਦਰ ਕੌਰ

Ad Position 21
No active advertisement
ਅਜੀਤ ਡੈਸਕ 31-01-2026
ਸੁਭਾਨਪੁਰ, 30 ਜਨਵਰੀ (ਸਤਨਾਮ ਸਿੰਘ)- ਡਾਇਰੈਕਟੋਰੇਟ ਆਰਯੂਵੇਦਾ ਪੰਜਾਬ ਤੇ ਜ਼ਿਲ੍ਹਾ ਆਯੁਰਵੈਦਿਕ ਡਾ: ਕੁਸਮ ਗੁਪਤਾ ਯੂਨਾਨੀ ਅਫ਼ਸਰ ਕਪੂਰਥਲਾ ਦੀ ਅਗਵਾਈ ਹੇਠ 5 ਫਰਵਰੀ ਦਿਨ ਵੀਰਵਾਰ ਨੂੰ ਗੁਰਦੁਆਰਾ ਸਾਹਿਬ ਸੁਭਾਨਪੁਰ ਵਿਖੇ ਮੁਫ਼ਤ ਕੈਂਪ ਲਗਾਇਆ ਜਾ ਰਿਹਾ ਹੈ | ਡਾ: ਰੁਪਿੰਦਰ ਕੌਰ ਨੇ ਦੱਸਿਆ ਕਿ ਇਸ ਆਯੁਰਵੈਦਿਕ ਤੇ ਹੋਮਿਓਪੈਥਿਕ ਲੱਗ ਰਹੇ ਮੁਫ਼ਤ ਕੈਂਪ ਵਿਚ ਜਿਵੇਂ ਬੁਖ਼ਾਰ, ਖਾਂਸੀ, ਪੇਟ ਰੋਗ, ਜੋੜਾਂ ਦੇ ਦਰਦ, ਮਹਿਲਾ ਰੋਗ ਬੀ.ਪੀ., ਕੰਨ, ਅੱਖਾਂ ਦੀਆਂ ਬਿਮਾਰੀਆਂ ਦੇ ਇਲਾਜ ਲਈ ਚੈੱਕਅਪ ਕੀਤਾ ਜਾਵੇਗਾ ਤੇ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ |

Ad Position 22
No active advertisement
ਪਿਛਲੀ ਖ਼ਬਰ ਰੋਟਰੀ ਕਲੱਬ ਬੇਗੋਵਾਲ ਗਰੇਟਰ ਨੇ ਸਕੂਲ ਨੂੰ ਈ-ਲਰਨਿੰਗ ਪ੍ਰੋਜੈਕਟਰ ਦਿੱਤਾ <br/> ਅਗਲੀ ਖ਼ਬਰ ਲੜਾਈ 'ਚ ਇਕ ਵਿਅਕਤੀ ਜ਼ਖ਼ਮੀ
Ad Position 24