26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-02-2026

ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਉਤਸਵ ਅੱਜ ਮਨਾਇਆ ਜਾਵੇਗਾ-ਬਾਬਾ ਮਨਜੀਤ ਸਿੰਘ ਬੇਦੀ <br/>

Ad Position 21
No active advertisement
ਅਜੀਤ ਡੈਸਕ 01-02-2026
ਸੁਭਾਨਪੁਰ, 31 ਜਨਵਰੀ (ਸਤਨਾਮ ਸਿੰਘ)- ਬਾਬਾ ਸ਼੍ਰੀ ਚੰਦ ਜੀ ਦੇ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਤਪ ਅਸਥਾਨ ਬਾਬਾ ਸ਼੍ਰੀ ਚੰਦ ਜੀ ਪਿੰਡ ਨਿਜ਼ਾਮਪੁਰ ਵਿਖੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੀਆਂ ਖ਼ੁਸ਼ੀਆਂ ਅੰਦਰ ਤਪ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਮਨਜੀਤ ਸਿੰਘ ਬੇਦੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਮੁਫ਼ਤ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਤੇ ਕੰਬਲ ਵੰਡੇ ਗਏ | ਬਾਬਾ ਮਨਜੀਤ ਸਿੰਘ ਬੇਦੀ ਨੇ ਕਿਹਾ ਕਿ 1 ਫਰਵਰੀ ਨੂੰ ਸਵੇਰੇ ਅਖੰਡ ਪਾਠ ਦੇ ਭੋਗ ਪਾਏ ਜਾਣਗੇ | ਉਪਰੰਤ ਮਹਾਨ ਕੀਰਤਨ ਦਰਬਾਰ ਸਜਾਇਆ ਜਾਵੇਗਾ | ਇਸ ਮੌਕੇ ਮਾਤਾ ਬਲਜਿੰਦਰ ਕੌਰ ਬੇਦੀ, ਬਾਬਾ ਕਰਨਜੀਤ ਸਿੰਘ ਬੇਦੀ, ਗ੍ਰੰਥੀ ਗੁਰਪ੍ਰੀਤ ਸਿੰਘ ਖ਼ਾਲਸਾ, ਸਰੂਪ ਸਿੰਘ, ਰਸ਼ਪਾਲ ਸਿੰਘ ਪ੍ਰਧਾਨ, ਮਹਿੰਦਰ ਸਿੰਘ, ਸੁਧੀਰ ਸੇਦ ਦੁਬਈ, ਜਗਤਾਰ ਸਿੰਘ, ਸੱਚਪ੍ਰੀਤ ਸਿੰਘ

Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਵੱਖ-ਵੱਖ ਥਾਈਾ ਸ਼ੋਭਾ ਯਾਤਰਾਵਾਂ ਕੱਢੀਆਂ <br/> ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਖ-ਵੱਖ ਥਾੲੀਂ ਨਗਰ ਕੀਰਤਨ ਸਜਾਏ
Ad Position 24