28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਕੇਂਦਰੀ ਜੇਲ੍ਹ 'ਚ ਕੈਦੀ ਦੀ ਸਿਹਤ ਵਿਗੜਣ ਕਾਰਨ ਮੌਤ <br/>

Ad Position 21
No active advertisement
ਅਜੀਤ ਡੈਸਕ 02-02-2026
ਕਪੂਰਥਲਾ, 1 ਫਰਵਰੀ (ਅਮਨਜੋਤ ਸਿੰਘ ਵਾਲੀਆ)- ਕੇਂਦਰੀ ਜੇਲ੍ਹ ਵਿਚ ਇਕ ਕੈਦੀ ਦੀ ਹਾਲਤ ਵਿਗੜਣ 'ਤੇ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ | ਜਿੱਥੇ ਡਿਊਟੀ ਡਾਕਟਰ ਵਲੋਂ ਉਸਨੂੰ ਮਿ੍ਤਕ ਐਲਾਨ ਦਿੱਤਾ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਮਰਜੈਂਸੀ ਵਾਰਡ ਵਿਚ ਤਾਇਨਾਤ ਡਿਊਟੀ ਡਾ. ਕਰਨਦੀਪ ਸਿੰਘ ਨੇ ਦੱਸਿਆ ਕਿ ਕੇਂਦਰ ਜੇਲ੍ਹ ਵਿਚੋਂ ਇਕ ਕੈਦੀ ਸ਼ੇਰਦਾਸ ਪੁੱਤਰ ਸੋਹਣ ਸਿੰਘ ਨੂੰ ਕੇਂਦਰੀ ਜੇਲ੍ਹ ਦੇ ਮੁਲਾਜ਼ਮ ਸਿਵਲ ਹਸਪਤਾਲ ਵਿਖੇ ਲੈ ਕੇ ਆਏ ਸਨ, ਜਦੋਂ ਉਸਦੀ ਜਾਂਚ ਕੀਤੀ ਗਈ ਤਾਂ ਉਸਦੀ ਮੌਤ ਹੋ ਚੁੱਕੀ ਸੀ | ਇਸ ਸੰਬੰਧੀ ਥਾਣਾ ਕੋਤਵਾਲੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ | ਮਿ੍ਤਕ ਦੀ ਲਾਸ਼ ਸਿਵਲ ਹਸਪਤਾਲ ਦੇ ਮੁਰਦਾ ਘਰ 'ਚ ਰਖਵਾ ਦਿੱਤੀ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਕੈਦੀ ਕਤਲ ਦੇ ਕੇਸ 'ਚ ਸਜ਼ਾ ਭੁਗਤ ਰਿਹਾ ਸੀ |

Ad Position 22
No active advertisement
ਪਿਛਲੀ ਖ਼ਬਰ ਇੰਡਸਟਰੀਅਲ ਏਰੀਏ ਨੇੜਲੇ ਖੇਤਰਾਂ ਦੇ ਸੀਵਰੇਜ ਮੇਨ ਲਾਈਨ ਨਾਲ ਜੁੜਣ ਸਦਕਾ ਲੋਕਾਂ ਨੂੰ ਸਮੱਸਿਆਵਾਂ ਤੋਂ ਮਿਲੇਗੀ ਨਿਜ਼ਾਤ... ਅਗਲੀ ਖ਼ਬਰ ਛੋਟੀਆਂ ਨਦੀਆਂ ਨਾ ਬਚੀਆਂ ਤਾਂ ਹੋਵੇਗਾ ਵੱਡਾ ਨੁਕਸਾਨ-ਡਾ. ਅਫਰੋਜ਼ <br/>
Ad Position 24