28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਸਾਬਕਾ ਚੇਅਰਮੈਨ ਤੇਜਵੰਤ ਸਿੰਘ ਦਾ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਵਿਸ਼ੇਸ਼ ਸਨਮਾਨ

Ad Position 21
No active advertisement
ਅਜੀਤ ਡੈਸਕ 02-02-2026
ਸੁਲਤਾਨਪੁਰ ਲੋਧੀ, 1 ਫਰਵਰੀ (ਨਰੇਸ਼ ਹੈਪੀ)-ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਤੇ ਸ਼ਹੀਦ ਭਗਤ ਸਿੰਘ ਸੇਵਾ ਦਲ ਦੇ ਮੁਖੀ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਵੱਲੋਂ ਆਮ ਜਨਤਾ ਦੀਆਂ ਮੁਸ਼ਕਲਾਂ ਸੁਣਨ ਤੇ ਕੰਮ ਆਉਣ ਵਾਲੇ ਇੰਪਰੂਵਮੈਂਟ ਟਰੱਸਟ ਸੁਲਤਾਨਪੁਰ ਲੋਧੀ ਦੇ ਸਾਬਕਾ ਚੇਅਰਮੈਨ ਤੇਜਵੰਤ ਸਿੰਘ ਦਾ ਸ਼ਾਲ ਭੇਟ ਕਰਕੇ ਵਿਸ਼ੇਸ਼ ਸਨਮਾਨ ਕੀਤਾ ਗਿਆ ਤੇ ਉਨ੍ਹਾਂ ਵੱਲੋਂ ਸਮਾਜ ਸੇਵਾ ਨੂੰ ਸਮਰਪਿਤ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ ਗਈ | ਦੱਸਣਯੋਗ ਹੈ ਕਿ ਸਾਬਕਾ ਚੇਅਰਮੈਨ ਤੇਜਵੰਤ ਸਿੰਘ ਸੁਲਤਾਨਪੁਰ ਲੋਧੀ ਦੇ ਪੰਜ ਵਾਰ ਕੌਂਸਲਰ ਬਣ ਚੁੱਕੇ ਹਨ | ਇਸ ਮੌਕੇ ਪਦਮਸ਼੍ਰੀ ਸ਼ੰਟੀ ਨਾਲ ਤੇਜਵੰਤ ਸਿੰਘ ਨੇ ਵਿਸ਼ੇਸ਼ ਮੀਟਿੰਗ ਵੀ ਕੀਤੀ ਤੇ ਸਿਆਸਤ ਤੋਂ ਉੱਪਰ ਉੱਠ ਕੇ ਜਨਤਾ ਦੀ ਭਲਾਈ ਦੇ ਕੰਮ ਹਮੇਸ਼ਾ ਕਰਦੇ ਰਹਿਣ ਲਈ ਵਿਚਾਰ ਵਟਾਂਦਰਾ ਕੀਤਾ | ਉਨ੍ਹਾਂ ਨਾਲ ਇਸ ਸਮੇਂ
Ad Position 22
No active advertisement
ਪਿਛਲੀ ਖ਼ਬਰ ਰੇਲਵੇ ਡੀਪੂ ਨੂੰ ਜਾਂਦੀ ਸੜਕ 'ਚ ਪਏ ਟੋਇਆਂ ਕਾਰਨ ਸਥਾਨਕ ਲੋਕ ਪ੍ਰੇਸ਼ਾਨ <br/> ਅਗਲੀ ਖ਼ਬਰ ਇਨਰਵੀਲ ਕਲੱਬ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਅਦਾਲਤ ਚੱਕ ਨੂੰ ਸਟੇਸ਼ਨਰੀ ਭੇਟ <br/>
Ad Position 24