28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਰਾਣਾ ਗੁਰਜੀਤ ਸਿੰਘ ਤੇ ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਸੰਗਤਾਂ ਨੂੰ ਵਧਾਈ

Ad Position 21
No active advertisement
ਵਿਧਾਇਕ ਰਾਣਾ ਗੁਰਜੀਤ ਸਿੰਘ, ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ <br/> 02-02-2026
ਕਪੂਰਥਲਾ, (ਵਿਸ਼ੇਸ਼ ਪ੍ਰਤੀਨਿਧ)- ਗੁਰੂ ਰਵਿਦਾਸ ਜੀ ਦੇ ਪਾਵਨ ਪ੍ਰਕਾਸ਼ ਉਤਸਵ ਮੌਕੇ ਸੰਗਤਾਂ ਨੂੰ ਵਧਾਈਆਂ ਪੇਸ਼ ਕਰਦੇ ਹੋਏ ਹਲਕਾ ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਅਤੇ ਹਲਕਾ ਸੁਲਤਾਨਪੁਰ ਲੋਧੀ ਦੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਇਕ ਸਾਂਝੇ ਸੰਦੇਸ਼ ਵਿਚ ਕਿਹਾ ਕਿ ਗੁਰੂ ਰਵਿਦਾਸ ਜੀ ਦੀ ਬਾਣੀ ਤੇ ਉਪਦੇਸ਼ ਮਨੁੱਖਤਾ ਨੂੰ ਆਪਸੀ ਭਾਈਚਾਰੇ, ਸਮਾਨਤਾ ਤੇ ਪ੍ਰੇਮ ਦਾ ਰਾਹ ਦਿਖਾਉਂਦੇ ਹਨ | ਰਾਣਾ ਗੁਰਜੀਤ ਸਿੰਘ ਅਤੇ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ |

Ad Position 22
No active advertisement
ਪਿਛਲੀ ਖ਼ਬਰ ਸਾਹਿਤਕ ਖੇਤਰ ਨੂੰ ਸਮਰਪਿਤ ਹੈ ਲਖਵੀਰ ਨਡਾਲੀ <br/> ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਮਾਗਮ ਕਰਵਾਇਆ
Ad Position 24