28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਬਜਟ 'ਚ ਕਿਸਾਨੀ ਨੂੰ ਹੁਲਾਰਾ ਦੇਣ ਲਈ ਕੋਈ ਵੀ ਨੀਤੀ ਨਹੀਂ ਲਿਆਂਦੀ ਗਈ- ਲਿੱਟਾਂ, ਬਾਠ <br/>

Ad Position 21
No active advertisement
ਅਜੀਤ ਡੈਸਕ 02-02-2026
ਭੁਲੱਥ, 1 ਫਰਵਰੀ (ਮਨਜੀਤ ਸਿੰਘ ਰਤਨ)- ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ 'ਚ ਕਿਸਾਨੀ ਨੂੰ ਹੁਲਾਰਾ ਦੇਣ ਲਈ ਕੋਈ ਵੀ ਨੀਤੀ ਨਹੀਂ ਲਿਆਂਦੀ ਗਈ | ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਲਿਟਾਂ ਤੇ ਜਨਰਲ ਸਕੱਤਰ ਸਰਬਜੀਤ ਸਿੰਘ ਬਾਠ ਨੇ ਇਕ ਬਿਆਨ ਰਾਹੀਂ ਕੀਤਾ | ਉਨ੍ਹਾਂ ਕਿਹਾ ਕਿ ਬਜਟ ਤੋਂ ਪਹਿਲਾਂ ਕਿਸਾਨਾਂ ਨੂੰ ਸਰਕਾਰ ਤੋਂ ਥੋੜ੍ਹੀ ਬਹੁਤ ਆਸ ਸੀ ਕਿ ਕਿਸਾਨੀ ਦੀ ਬਾਂਹ ਫੜੀ ਜਾਵੇਗੀ | ਬਜਟ 'ਚ ਕਿਸਾਨੀ ਦੀ ਆਮਦਨ ਦੁੱਗਣੀ ਕਰਨ ਦੇ ਨਾਮ ਉੱਪਰ ਬਣੀ ਕੇਂਦਰ ਦੀ ਭਾਜਪਾ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਕਿਸਾਨਾਂ ਲਈ ਕੁੱਝ ਵੀ ਨਹੀਂ ਕੀਤਾ | ਦੇਸ਼ ਦੀ ਕਿਸਾਨੀ ਡੁੱਬ ਰਹੀ ਹੈ | ਵੱਧ ਰਹੀ ਮਹਿੰਗਾਈ ਦਾ ਮੁਕਾਬਲਾ ਕਰਨ ਲਈ ਫ਼ਸਲਾਂ ਦੇ ਰੇਟ ਵਧਾਉਣ ਲਈ ਕੋਈ ਨੀਤੀ ਨਹੀਂ ਬਣਾਈ ਗਈ | ਇਸ ਵਾਰ ਦਾ ਬਜਟ ਵੀ ਕਿਸਾਨਾਂ ਨੂੰ ਪੂਰਨ ਤੌਰ 'ਤੇ

Ad Position 22
No active advertisement
ਪਿਛਲੀ ਖ਼ਬਰ ਕਟਹਿਰਾ ਚੌਂਕ ਤੋਂ ਐਕਟਿਵਾ ਚੋਰੀ ਅਗਲੀ ਖ਼ਬਰ ਬਜਟ 'ਚ ਪੰਜਾਬ ਨਾਲ ਹਮੇਸ਼ਾ ਵਾਂਗ ਮਤਰੇਈ ਮਾਂ ਵਾਲਾ ਸਲੂਕ ਕੀਤਾ ਗਿਆ- ਬਲਵਿੰਦਰ ਸਿੰਘ ਧਾਲੀਵਾਲ <br/>
Ad Position 24