28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-02-2026

ਕਟਹਿਰਾ ਚੌਂਕ ਤੋਂ ਐਕਟਿਵਾ ਚੋਰੀ

Ad Position 21
No active advertisement
ਅਜੀਤ ਡੈਸਕ 02-02-2026
ਫਗਵਾੜਾ, 1 ਫ਼ਰਵਰੀ (ਚਾਨਾ)- ਇੱਥੋਂ ਦੇ ਕਟਹਿਰਾ ਚੌਕ ਵਿਖੇ ਇੱਕ ਵਿਅਕਤੀ ਦੀ ਐਕਟਿਵਾ ਚੋਰੀ ਹੋਣ ਦੀ ਸੂਚਨਾ ਮਿਲੀ ਹੈ | ਘਟਨਾ ਸੰਬੰਧੀ ਜਾਣਕਾਰੀ ਦਿੰਦਿਆਂ ਸੰਦੀਪ ਕੁਮਾਰ ਪੁੱਤਰ ਮਹਿੰਦਰਪਾਲ ਵਾਸੀ ਕਟਹਿਰਾ ਚੌਕ ਨੇ ਦੱਸਿਆ ਕਿ ਉਹ ਸਵੇਰੇ ਘਰ ਦੇ ਬਾਹਰ ਐਕਟਿਵਾ ਖੜ੍ਹੀ ਕਰਕੇ ਗਿਆ ਸੀ ਤੇ ਜਦੋਂ ਵਾਪਸ ਆ ਕੇ ਦੇਖਿਆ ਤਾਂ ਉਸ ਦੀ ਐਕਟਿਵਾ ਗ਼ਾਇਬ ਸੀ, ਜਿਸ ਨੂੰ ਕੋਈ ਵਿਅਕਤੀ ਚੋਰੀ ਕਰਕੇ ਲੈ ਗਿਆ | ਘਟਨਾ ਸੰਬੰਧੀ ਪੁਲਿਸ ਨੂੰ ਸੂਚਨਾ ਦੇ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ ਤੇ ਨਗਰ ਕੀਰਤਨ ਸਜਾਏ ਅਗਲੀ ਖ਼ਬਰ ਬਜਟ 'ਚ ਕਿਸਾਨੀ ਨੂੰ ਹੁਲਾਰਾ ਦੇਣ ਲਈ ਕੋਈ ਵੀ ਨੀਤੀ ਨਹੀਂ ਲਿਆਂਦੀ ਗਈ- ਲਿੱਟਾਂ, ਬਾਠ <br/>
Ad Position 24