11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਪਿਸਤੌਲ ਸਮੇਤ ਇਕ ਵਿਅਕਤੀ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 04-02-2026
ਕਪੂਰਥਲਾ, 3 ਫਰਵਰੀ (ਸਡਾਨਾ)-ਥਾਣਾ ਸਦਰ ਪੁਲਿਸ ਨੇ ਪਿਸਤੌਲ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਏ.ਐਸ.ਆਈ. ਜਸਵੀਰ ਸਿੰਘ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕਥਿਤ ਦੋਸ਼ੀ ਅਜੈ ਕੁਮਾਰ ਵਾਸੀ ਮਹਿਰਾਜਪੁਰ ਜ਼ਿਲ੍ਹਾ ਜਲੰਧਰ ਨਜਾਇਜ਼ ਹਥਿਆਰ ਲਿਆ ਕੇ ਵੇਚਦਾ ਹੈ ਤੇ ਅੱਜ ਤਲਵੰਡੀ ਮਹਿੰਮਾ ਤੋਂ ਸ਼ੇਖੂਪੁਰ ਜਾਂਦੀ ਸੜਕ 'ਤੇ ਹਥਿਆਰ ਵੇਚਣ ਲਈ ਖੜ੍ਹਾ ਹੈ, ਜਿਸ 'ਤੇ ਪੁਲਿਸ ਨੇ ਮੁਖ਼ਬਰ ਵਲੋਂ ਦੱਸੀ ਜਗ੍ਹਾ 'ਤੇ ਛਾਪੇਮਾਰੀ ਕਰਕੇ ਉਕਤ ਕਥਿਤ ਦੋਸ਼ੀ ਨੂੰ ਕਾਬੂ ਕਰਨ ਉਪਰੰਤ ਉਸ ਦੇ ਕਬਜ਼ੇ ਵਿਚੋਂ ਇਕ ਪਿਸਟਲ ਬਰਾਮਦ ਕੀਤਾ ਤੇ ਉਸ ਵਿਰੁੱਧ ਥਾਣਾ ਸਦਰ ਵਿਖੇ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਮੁਹੱਲਾ ਸ਼ੇਰਗੜ੍ਹ ਦੇ ਮੁੱਖ ਚੌਕ ਵਿਚ 15 ਦਿਨਾਂ ਤੋਂ ਸੀਵਰੇਜ ਗਟਰ 'ਤੇ ਬਣਿਆ ਟੋਇਆ ਦੇ ਰਿਹਾ ਹਾਦਸਿਆਂ ਨੂੰ ਸੱਦਾ <b... ਅਗਲੀ ਖ਼ਬਰ ਯੂ.ਕੇ. 'ਚ ਬੀਤੇ 2 ਸਾਲਾਂ 'ਚ ਬੇਘਰੇ ਲੋਕਾਂ ਦੀ ਗਿਣਤੀ 'ਚ 21 ਫ਼ੀਸਦੀ ਵਾਧਾ ਹੋਇਆ <br/>
Ad Position 24