18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਬਰਾਮਦ

Ad Position 21
No active advertisement
ਅਜੀਤ ਡੈਸਕ 05-02-2026
ਕਪੂਰਥਲਾ, 4 ਫਰਵਰੀ (ਸਡਾਨਾ)-ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਦੋ ਹਵਾਲਾਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਜੇਲ੍ਹ ਦੇ ਸਹਾਇਕ ਸੁਪਰਡੈਂਟ ਬਲਦੇਵ ਸਿੰਘ ਤੇ ਵਿਕਰਮ ਸਿੰਘ ਨੇ ਦੱਸਿਆ ਕਿ ਜੇਲ੍ਹ ਅੰਦਰ ਸੀ.ਆਰ.ਪੀ.ਐਫ. ਕਰਮਚਾਰੀਆਂ ਦੇ ਨਾਲ ਜੇਲ੍ਹ ਵਿਚ ਤਲਾਸ਼ੀ ਦੌਰਾਨ ਹਵਾਲਾਤੀ ਲੱਕੀ ਥਾਪਰ ਤੇ ਵਿੱਕੀ ਵਾਸੀਆਨ ਜਲੰਧਰ ਪਾਸੋਂ ਦੋ ਮੋਬਾਈਲ ਤੇ ਸਿੰਮ ਕਾਰਡ ਬਰਾਮਦ ਹੋਏ ਜਿਸ ਤਹਿਤ ਦੋਵਾਂ ਵਿਰੁੱਧ ਥਾਣਾ ਕੋਤਵਾਲੀ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਤੇ ਇਨ੍ਹਾਂ ਨੂੰ ਪ੍ਰੋਡਕਸ਼ਨ ਵਰੰਟ 'ਤੇ ਲਿਆ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਖ਼ਾਲਸਾ ਅਕੈਡਮੀ ਲੱਖਣ ਕਲਾਂ 'ਚ ਸਾਲਾਨਾ ਸਮਾਗਮ 15 ਨੂੰ - ਬਾਬਾ ਇੰਦਰਪਾਲ ਸਿੰਘ <br/> ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਣੇ ਦੋ ਕਾਬੂ
Ad Position 24