22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਵਾਹਿਗੁਰੂ ਅਕੈਡਮੀ ਵੱਲੋਂ ਆਈਲੈਟਸ, ਪੀ. ਟੀ. ਈ. 'ਤੇ 85 ਫ਼ੀਸਦੀ ਡਿਸਕਾਊਾਟ <br/>

Ad Position 21
No active advertisement
ਅਜੀਤ ਡੈਸਕ 06-02-2026
ਸੁਲਤਾਨਪੁਰ ਲੋਧੀ, 5 ਫਰਵਰੀ (ਥਿੰਦ) - ਵਿਦਿਆਰਥੀਆਂ ਦੇ ਵਿਦੇਸ਼ ਜਾਣ ਦੇ ਸੁਪਨੇ ਸਕਾਰ ਕਰਨ ਵਾਲੀ ਪੰਜਾਬ ਦੀ ਪ੍ਰਸਿੱਧ ਸੰਸਥਾ ਵਾਹਿਗੁਰੂ ਅਕੈਡਮੀ ਸੁਲਤਾਨਪੁਰ ਲੋਧੀ ਵੱਲੋਂ ਆਈਲਟਸ, ਪੀ.ਟੀ.ਈ., ਸਪੋਕਨ ਤੇ ਯੂ.ਕੇ. ਵੀ.ਆਈ. ਉੱਪਰ 85 ਫ਼ੀਸਦੀ ਡਿਸਕਾਊਾਟ ਦਿੱਤਾ ਜਾ ਰਿਹਾ ਹੈ | ਵਾਹਿਗੁਰੂ ਅਕੈਡਮੀ ਦੀ ਮੈਨੇਜਰ ਅਨੀਤਾ ਧੀਰ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਵੱਲੋਂ ਆਧੁਨਿਕ ਤਕਨੀਕ ਤੇ ਇੰਟਰਨੈਸ਼ਨਲ ਪੱਧਰ ਦੇ ਸਿਲੇਬਸ ਅਨੁਸਾਰ ਵਿਦਿਆਰਥੀਆਂ ਨੂੰ ਆਈਲਟਸ, ਪੀ.ਟੀ.ਈ., ਸਪੋਕਨ ਤੇ ਯੂ.ਕੇ. ਵੀ ਆਈ. ਦੀ ਤਿਆਰੀ ਕਰਵਾਈ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਸੰਸਥਾ ਦੇ ਵਿਦਿਆਰਥੀ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ | ਉਨ੍ਹਾਂ ਨੇ ਕਿਹਾ ਕਿ ਇਹ ਆਫ਼ਰ 'ਤੇ ਸਪੋਕਨ ਦੀ ਇੱਕ ਮਹੀਨੇ ਦੀ ਫ਼ੀਸ ਸਿਰਫ਼ 400 ਤੇ ਦੋ ਮਹੀਨੇ ਦੀ ਫ਼ੀਸ 600 ਤੇ ਤਿੰਨ ਮਹੀਨੇ ਦੀ ਫ਼ੀਸ 700 ਲਈ ਜਾਵੇਗੀ | ਇਸੇ ਤਰਾਂ ਆਈਲਟਸ, ਪੀ.ਟੀ.ਈ ਤੇ ਯੂ.ਕੇ. ਦੀ ਇੱਕ ਮਹੀਨੇ ਦੀ ਫ਼ੀਸ 2000 ਹਜ਼ਾਰ, 2 ਮਹੀਨੇ ਦੀ 3100 ਰੁਪਏ, 3 ਮਹੀਨੇ ਦੀ 4000 ਤੇ ਚਾਰ ਮਹੀਨੇ ਦੀ 4400 ਫ਼ੀਸ ਲਈ ਜਾਵੇਗੀ | ਉਨ੍ਹਾਂ ਨੇ ਦੱਸਿਆ ਕਿ ਸਾਡੀ ਸੰਸਥਾ ਤੋਂ ਹਜ਼ਾਰਾਂ ਵਿਦਿਆਰਥੀਆਂ ਨੇ ਤਿਆਰੀ ਕਰ ਕੇ ਵੱਖ-ਵੱਖ ਦੇਸ਼ਾਂ ਵਿਚ ਉਚੇਰੀ ਵਿੱਦਿਆ ਪ੍ਰਾਪਤ ਕਰ ਕੇ ਚੰਗੀਆਂ ਨੌਕਰੀਆਂ ਹਾਸਲ ਕੀਤੀਆਂ ਹਨ | ਉਨ੍ਹਾਂ ਨੇ ਕਿਹਾ ਕਿ ਵਾਹਿਗੁਰੂ ਅਕੈਡਮੀ ਵੱਲੋਂ 10 ਫਰਵਰੀ ਨੂੰ ਸੁਲਤਾਨਪੁਰ ਲੋਧੀ ਵਿਖੇ ਵਿਸ਼ੇਸ਼ ਸੈਮੀਨਾਰ ਕਰਵਾਇਆ ਜਾ ਰਹੇ ਹਨ ਤੇ ਕੋਰਸਾਂ ਬਾਰੇ ਜਾਣਕਾਰੀ ਦੇਣ ਦੇ ਨਾਲ ਨਾਲ ਵੱਖ-ਵੱਖ ਦੇਸ਼ਾਂ 'ਚ ਸਟੱਡੀ ਕਰਨ ਬਾਰੇ ਜਾਣਕਾਰੀ ਦਿੱਤੀ ਜਾਵੇਗੀ | ਉਨ੍ਹਾਂ ਨੇ ਕਿਹਾ ਕੈਨੇਡਾ ਤੇ ਅਮਰੀਕਾ ਜਾਣ ਲਈ ਮਾਰਚ ਇਨਟੇਕ ਵਿਚ ਸੁਨਹਿਰੀ ਮੌਕਾ ਹੈ |

Ad Position 22
No active advertisement
ਪਿਛਲੀ ਖ਼ਬਰ ਪਰਸ ਚੋਰੀ ਹੋਣ ਸੰਬੰਧੀ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਪੰਜਾਬੀ ਸਾਹਿਤ ਅਕਾਦਮੀ ਦੀ ਚੋਣ 15 ਮਾਰਚ ਨੂੰ ਵਿਜੇ ਕੁਮਾਰ ਦੱਤਾ ਮੁੱਖ ਚੋਣ ਅਧਿਕਾਰੀ ਨਿਯੁਕਤ <br/>
Ad Position 24