22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਪਰਸ ਚੋਰੀ ਹੋਣ ਸੰਬੰਧੀ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 06-02-2026
ਫਗਵਾੜਾ, 5 ਫਰਵਰੀ (ਚਾਨਾ)- ਇੱਥੋਂ ਦੇ ਇੱਕ ਪੈਲੇਸ 'ਚੋਂ ਬੈਗ ਚੋਰੀ ਹੋਣ ਦੇ ਸਬੰਧ 'ਚ ਸਿਟੀ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਕੁਲਵਿੰਦਰ ਕੌਰ ਪਤਨੀ ਲੇਟ ਰਾਮਪਾਲ ਵਾਸੀ ਪਿੰਡ ਗੋਹਾਵਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਨ੍ਹਾਂ ਦਾ ਪੈਲੇਸ ਵਿਖੇ ਜਾਗੋ ਦਾ ਸਮਾਗਮ ਸੀ ਇਸ ਦੌਰਾਨ ਕੋਈ ਦੋ ਵਿਅਕਤੀ ਆਏ ਤੇ ਉਸ ਦਾ ਪਰਸ ਚੋਰੀ ਕਰਕੇ ਫ਼ਰਾਰ ਹੋ ਗਏ ਜਿਸ 'ਚ ਉਸ ਦਾ ਲੱਖਾਂ ਦਾ ਸਾਮਾਨ ਸੀ ਜਿਸ ਨਾਲ ਉਨ੍ਹਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ ਜਿਸ ਸਬੰਧ 'ਚ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਕੁੱਟਮਾਰ ਕਰਨ ਸੰਬੰਧੀ ਚਾਰ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਵਾਹਿਗੁਰੂ ਅਕੈਡਮੀ ਵੱਲੋਂ ਆਈਲੈਟਸ, ਪੀ. ਟੀ. ਈ. 'ਤੇ 85 ਫ਼ੀਸਦੀ ਡਿਸਕਾਊਾਟ <br/>
Ad Position 24