22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਕੁੱਟਮਾਰ ਕਰਨ ਸੰਬੰਧੀ ਚਾਰ ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 06-02-2026
ਫਗਵਾੜਾ, 5 ਫਰਵਰੀ (ਚਾਨਾ)-ਇੱਕ ਵਿਅਕਤੀ ਦੀ ਕੁੱਟਮਾਰ ਕਰਨ ਦੇ ਸਬੰਧ 'ਚ ਸਿਟੀ ਪੁਲਿਸ ਨੇ ਚਾਰ ਵਿਅਕਤੀਆਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਜਸਨੀਤ ਸਿੰਘ ਉਰਫ਼ ਪਿ੍ੰਸ ਪੁੱਤਰ ਹਰਭਜਨ ਸਿੰਘ ਵਾਸੀ ਸੀ.ਆਰ.ਪੀ ਕਲੋਨੀ ਅਰਬਨ ਅਸਟੇਟ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਕਤ ਵਿਅਕਤੀਆਂ ਨੇ ਲੜਾਈ ਝਗੜਾ ਕਰਕੇ ਹਥਿਆਰਾਂ ਨਾਲ ਕੁੱਟਮਾਰ ਕੀਤੀ | ਜਿਸ ਸਬੰਧ 'ਚ ਪੁਲਿਸ ਨੇ ਵਿਕਰਮ ਯਾਦਵ, ਵਿੱਕੀ ਰਾਜਪੂਤ, ਰਾਹੁਲ ਵਾਸੀਆਨ ਰਤਨਪੁਰਾ ਤੇ ਤੁਸ਼ਾਰ ਖ਼ਿਲਾਫ਼ ਕੇਸ ਦਰਜ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਮਹਿਲਾ ਕਾਂਗਰਸ ਦੀ ਸਾਬਕਾ ਬਲਾਕ ਪ੍ਰਧਾਨ ਸਾਥੀਆਂ ਸਮੇਤ 'ਆਪ' 'ਚ ਸ਼ਾਮਲ <br/> ਅਗਲੀ ਖ਼ਬਰ ਪਰਸ ਚੋਰੀ ਹੋਣ ਸੰਬੰਧੀ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ
Ad Position 24