29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਸ਼ਹੀਦ ਬਾਬਾ ਊਦੇ ਸਿੰਘ ਵੈੱਲਫੇਅਰ ਸੁਸਾਇਟੀ ਦਾ ਗਠਨ <br/>

Ad Position 21
No active advertisement
ਅਜੀਤ ਡੈਸਕ 07-02-2026
ਕਪੂਰਥਲਾ, 6 ਫਰਵਰੀ (ਸਡਾਨਾ)- ਸ਼ਹੀਦ ਬਾਬਾ ਊਦੇ ਸਿੰਘ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਛਾਉਣੀ ਨਿਹੰਗ ਸਿੰਘ ਝੁੱਗੀਆਂ ਗੁਲਾਮ ਹੈੱਡ ਕੁਆਰਟਰ ਦਲ ਪੰਥ ਮਿਸਲ ਸ਼ਹੀਦ ਬਾਬਾ ਊਦੇ ਸਿੰਘ ਤਰਨਾ ਦਲ ਵਿਖੇ ਹੋਈ | ਮੀਟਿੰਗ ਦੌਰਾਨ ਸੰਤ ਬਾਬਾ ਹਰੀ ਸਿੰਘ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ਇਸ ਮੌਕੇ ਸਰਬਸੰਮਤੀ ਨਾਲ ਜਥੇਦਾਰ ਜਸਪ੍ਰੀਤ ਸਿੰਘ ਨੂੰ ਸਰਪ੍ਰਸਤ, ਇਕਬਾਲ ਸਿੰਘ ਸੁਭਾਨਪੁਰ ਨੂੰ ਪੰਜਾਬ ਪ੍ਰਧਾਨ, ਜਸਵੰਤ ਸਿੰਘ ਨੂੰ ਕੈਸ਼ੀਅਰ, ਮਹਿੰਦਰ ਸਿੰਘ ਬਲੇਰ ਨੂੰ ਚੇਅਰਮੈਨ, ਹਰਭਜਨ ਸਿੰਘ ਨੂੰ ਜ਼ਿਲ੍ਹਾ ਪ੍ਰਧਾਨ, ਕਰਨ ਨੂੰ ਜ਼ਿਲ੍ਹਾ ਯੂਥ ਪ੍ਰਧਾਨ, ਸ਼ੁਭਮ ਨੂੰ ਜ਼ਿਲ੍ਹਾ ਵਾਈਸ ਪ੍ਰਧਾਨ, ਪਰਮਜੀਤ ਸਿੰਘ ਔਜਲਾ ਨੂੰ ਜ਼ਿਲ੍ਹਾ ਉਪ ਪ੍ਰਧਾਨ, ਹਰਦੀਪ ਸਿੰਘ ਪੱਤੜ ਨੂੰ ਮੁੱਖ ਸਲਾਹਕਾਰ, ਸ਼ਿੰਦਰਪਾਲ ਜਰਮਨ ਨੂੰ ਮੈਂਬਰ ਤੇ ਚਿਰਾਗ ਨੂੰ ਮੈਂਬਰ ਚੁਣਿਆ ਗਿਆ | ਉਕਤ ਆਗੂਆਂ ਨੇ ਦੱਸਿਆ ਕਿ ਇਹ ਸੁਸਾਇਟੀ ਸਿੱਖੀ ਦੇ ਪ੍ਰਚਾਰ ਲਈ ਕਾਰਜ ਕਰੇਗੀ | ਗਰੀਬ ਬੱਚਿਆਂ ਦੀ ਪੜ੍ਹਾਈ ਦੇ ਉਪਰਾਲੇ ਕੀਤੇ ਜਾਣਗੇ | ਜਥੇਬੰਦੀ ਦੇ ਸਰਪ੍ਰਸਤ ਬਾਬਾ ਜਸਪ੍ਰੀਤ ਸਿੰਘ ਨੇ ਕਿਹਾ ਕਿ ਵੱਧ ਤੋਂ ਵੱਧ ਸੰਗਤਾਂ ਇਸ ਸੁਸਾਇਟੀ ਨਾਲ ਜੁੜਣ ਤੇ ਸੇਵਾ ਦੇ ਕਾਰਜ 'ਚ ਆਪਣਾ ਯੋਗਦਾਨ ਪਾਉਣ |

Ad Position 22
No active advertisement
ਪਿਛਲੀ ਖ਼ਬਰ ਪਿੰਡ ਅਕਾਲਗੜ੍ਹ ਵਿਖੇ 43ਵਾਂ ਸਾਲਾਨਾ ਫੁੱਟਬਾਲ ਟੂਰਨਾਮੈਂਟ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ ਅਗਲੀ ਖ਼ਬਰ ਪੰਜਾਬ ਪੁਲਿਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਦੌਰਾਨ ਹੋਈਆਂ ਅਹਿਮ ਵਿਚਾਰਾਂ <br/>
Ad Position 24