29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 07-02-2026
ਕਪੂਰਥਲਾ, 6 ਫਰਵਰੀ (ਸਡਾਨਾ)- ਥਾਣਾ ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਹਰਜੀਤ ਸਿੰਘ ਨੇ ਗਸ਼ਤ ਦੌਰਾਨ ਕਾਂਜਲੀ ਰੋਡ 'ਤੇ ਕਥਿਤ ਦੋਸ਼ੀ ਹਰਬੰਸ ਸਿੰਘ ਵਾਸੀ ਮਹਿਤਾਬਗੜ੍ਹ ਵਲੋਂ ਸੁੱਟੇ ਲਿਫਾਫੇ ਦੀ ਜਦੋਂ ਜਾਂਚ ਕੀਤੀ ਤਾਂ ਉਸ ਵਿਚੋਂ 90 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਜਿਸ ਤਹਿਤ ਉਕਤ ਵਿਅਕਤੀ ਵਿਰੁੱਧ ਥਾਣਾ ਸਿਟੀ ਵਿਖੇ ਕੇਸ ਦਰਜ ਕਰਕੇ ਉਸਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਨਸ਼ੇ ਦਾ ਸੇਵਨ ਕਰਨ ਵਾਲਾ ਇੱਕ ਕਾਬੂ ਅਗਲੀ ਖ਼ਬਰ ਦਸਮੇਸ਼ ਅਕੈਡਮੀ ਸੁਲਤਾਨਪੁਰ ਲੋਧੀ ਵਿਖੇ ਧਾਰਮਿਕ ਪ੍ਰੀਖਿਆ ਕਰਵਾਈ <br/>
Ad Position 24