12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਸ਼ਿਸ਼ੂ ਮਾਡਲ ਸਕੂਲ ਭੁਲੱਥ ਵਿਖੇ ਦੋ ਦਿਨਾਂ ਸਾਲਾਨਾ ਇਨਾਮ ਵੰਡ ਸਮਾਰੋਹ ਕੱਲ੍ਹ ਤੋਂ <br/>

Ad Position 21
No active advertisement
ਅਜੀਤ ਡੈਸਕ 21-02-2026
ਭੁਲੱਥ, 20 ਫਰਵਰੀ (ਮਨਜੀਤ ਸਿੰਘ ਰਤਨ)- ਸ਼ਿਸ਼ੂ ਮਾਡਲ ਸਕੂਲ ਭੁਲੱਥ ਵਿਖੇ ਦੋ ਦਿਨਾਂ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਜਾ ਰਿਹਾ ਹੈ | ਸਕੂਲ ਦੇ ਪ੍ਰਬੰਧਕਾਂ ਨੇ ਦੱਸਿਆ ਕਿ 22 ਫਰਵਰੀ ਦਿਨ ਐਤਵਾਰ ਨੂੰ ਸਕੂਲ ਦੇ ਪ੍ਰਾਇਮਰੀ ਵਿਭਾਗ ਵਲੋਂ ਫੁਲਵਾੜੀ ਸਮਾਗਮ ਕਰਵਾਇਆ ਜਾਵੇਗਾ ਜਿਸ ਵਿਚ ਸਮਾਗਮ ਦੀ ਪ੍ਰਧਾਨਗੀ ਸ਼ਾਮ ਕੁਮਾਰ ਭਾਰਗਵ ਕਾਲਾ ਸੰਘਿਆਂ ਵਲੋਂ ਕੀਤੀ ਜਾਵੇਗੀ ਤੇ ਸਮਾਗਮ ਦੇ ਮੁੱਖ ਮਹਿਮਾਨ ਡਾ. ਅੰਮਿ੍ਤਪਾਲ ਸਿੰਘ ਖੱਸਣ ਹੋਣਗੇ | ਇਸੇ ਤਰ੍ਹਾਂ 23 ਫਰਵਰੀ ਦਿਨ ਸੋਮਵਾਰ ਨੂੰ ਸਕੂਲ ਦੇ ਸੀਨੀਅਰ ਸੈਕੰਡਰੀ ਵਿਭਾਗ ਵਲੋਂ ਆਰਟ ਸਮਾਗਮ ਹੋਵੇਗਾ ਜਿਸ ਵਿਚ ਸਮਾਗਮ ਦੀ ਪ੍ਰਧਾਨਗੀ ਐਡਵੋਕੇਟ ਹੇਮਦੀਪ ਸ਼ਰਮਾ ਵੱਲੋਂ ਕੀਤੀ ਜਾਵੇਗੀ ਤੇ ਮੁੱਖ ਮਹਿਮਾਨ ਡਾ. ਰਜਨੀਸ਼ ਅਰੋੜਾ ਸਾਬਕਾ ਉਪ ਚਾਂਸਲਰ ਪੰਜਾਬ ਤਕਨੀਕੀ ਯੂਨੀਵਰਸਿਟੀ ਕਪੂਰਥਲਾ ਹੋਣਗੇ | ਸਮਾਗਮ ਵਿਚ ਪਹੁੰਚ ਰਹੇ ਮਹਿਮਾਨਾਂ ਦਾ ਸਵਾਗਤ ਚੇਅਰਮੈਨ ਕਿਸ਼ਨ ਲਾਲ ਸ਼ਰਮਾ ਅਤੇ ਪਿ੍ੰਸੀਪਲ ਡਾਕਟਰ ਸੁਨੀਲ ਸ਼ਰਮਾ ਦੇ ਨਾਲ ਸਮੂਹ ਸਟਾਫ਼ ਵੱਲੋਂ ਕੀਤਾ ਜਾਵੇਗਾ | ਇਸ ਮੌਕੇ ਵਿੱਦਿਅਕ ਖੇਤਰ ਦੇ ਵੱਖ-ਵੱਖ ਖੇਤਰਾਂ 'ਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਪਲਾਹੀ ਰੋਡ ਦੇ ਨਿਰਮਾਣ ਦਾ ਕੰਮ ਡਾ. ਰਾਜ ਕੁਮਾਰ ਚੱਬੇਵਾਲ ਨੇ ਸ਼ੁਰੂ ਕਰਵਾਇਆ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਪ੍ਰਦਰਸ਼ਨੀ 'ਚ ਭੰਡਾਲ ਦੋਨਾ ਸਕੂਲ ਦੀ ਜਸਨੂਰ ਕੌਰ ਦੂਜੇ ਸਥਾਨ 'ਤੇ ਰਹੀ
Ad Position 24