26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਪਿੰਡ ਬਾਮੂੰਵਾਲ 'ਚ ਧਾਰਮਿਕ ਸਮਾਗਮ 24 ਨੂੰ

Ad Position 21
No active advertisement
ਅਜੀਤ ਡੈਸਕ 22-02-2026
ਨਡਾਲਾ, 21 ਫਰਵਰੀ (ਰਘਬਿੰਦਰ ਸਿੰਘ)-ਨੇੜਲੇ ਪਿੰਡ ਬਾਮੂੰਵਾਲ ਵਿਖੇ ਪ੍ਰਵਾਸੀ ਭਾਰਤੀਆਂ ਅਤੇ ਇਲਾਕੇ ਦੇ ਸਹਿਯੋਗ ਦੇ ਨਾਲ ਬਾਬਾ ਬਿਧੀ ਚੰਦ ਜੀ ਦੇ 12ਵੇਂ ਜਾਨਸ਼ੀਨ ਬਾਬਾ ਅਵਤਾਰ ਸਿੰਘ ਦੀ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ 24 ਫਰਵਰੀ ਦਿਨ ਮੰਗਲਵਾਰ ਨੂੰ ਬੜੀ ਹੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ | ਇਸ ਦੌਰਾਨ ਅਖੰਡ ਪਾਠ ਦੇ ਭੋਗ ਉਪਰੰਤ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਬਾਬਾ ਚਰਨਜੀਤ ਸਿੰਘ ਸੁਰਸਿੰਘ ਵਾਲੇ ਵਿਸ਼ੇਸ਼ ਤੌਰ 'ਤੇ ਪੁੱਜ ਕੇ ਸੰਗਤਾਂ ਨਾਲ ਬਚਨ ਬਿਲਾਸ ਕਰਨਗੇ ਤੇ ਇਸ ਦੌਰਾਨ ਘੋੜਿਆਂ ਦੀਆਂ ਦੌੜਾਂ ਵੀ ਕਰਵਾਈਆਂ ਜਾਣਗੀਆਂ ਤੇ ਲੰਗਰ ਅਟੁੱਟ ਵਰਤੇਗਾ | ਇਸ ਮੌਕੇ ਪ੍ਰਧਾਨ ਅਮਰਜੀਤ ਸਿੰਘ ਬਾਘਾ, ਨਵਦੀਪ ਸਿੰਘ ਯੂ.ਐਸ.ਏ., ਸੰਤੋਖ ਸਿੰਘ, ਲਖਵਿੰਦਰ ਸਿੰਘ ਲੱਖਾ, ਰਸ਼ਪਾਲ ਸਿੰਘ, ਡਾ. ਬਾਜ, ਕਾਲਾ ਘੁੰਮਣ, ਪਿਦੂ ਗਰੀਸ, ਮੌਜੀ, ਗੁਰਮਨ ਢਿੱਲੋਂ, ਅਮਰਜੀਤ ਸਿੰਘ ਕੈਡੀ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਬ ਡਵੀਜ਼ਨਲ ਹਸਪਤਾਲ ਭੁਲੱਥ ਵਿਖੇ ਲਗਾਇਆ ਮੈਡੀਕਲ ਤੇ ਹੈਲਥ ਚੈੱਕਅਪ ਕੈਂਪ <br/> ਅਗਲੀ ਖ਼ਬਰ ਮੈਡੀਕਲ ਕਾਲਜ ਤੇ ਜ਼ਿਲ੍ਹਾ ਪੱਧਰੀ ਹਸਪਤਾਲ ਦੀ ਉਸਾਰੀ ਲਈ ਲਗਾਏ ਗਏ ਟੈਂਡਰ 'ਚ 26 ਫਰਵਰੀ ਤੱਕ ਦਾ ਵਾਧਾ <br/>
Ad Position 24