27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਅਣਪਛਾਤੇ ਨੌਜਵਾਨ ਨੂੰ ਬੇਹੋਸ਼ੀ ਦੀ ਹਾਲਤ 'ਚ ਸਿਵਲ ਹਸਪਤਾਲ ਦਾਖਲ ਕਰਵਾਇਆ

Ad Position 21
No active advertisement
ਅਜੀਤ ਡੈਸਕ 22-02-2026
ਕਪੂਰਥਲਾ, 21 ਫਰਵਰੀ (ਅਮਨਜੋਤ ਸਿੰਘ ਵਾਲੀਆ)-ਸਥਾਨਕ ਅਜੀਤ ਨਗਰ ਵਿਖੇ ਸੜਕ ਕਿਨਾਰੇ ਬੇਹੋਸ਼ੀ ਦੀ ਹਾਲਤ ਵਿਚ ਪਏ ਅਣਪਛਾਤੇ ਨੌਜਵਾਨ ਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ | ਡਿਊਟੀ ਡਾ. ਯੁਕਤਾ ਨੇ ਦੱਸਿਆ ਕਿ ਉਕਤ ਵਿਅਕਤੀ ਦੀ ਇਲਾਜ ਜਾਰੀ ਹੈ | ਇਸ ਸਬੰਧੀ ਸਬੰਧਿਤ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ ਅਗਲੀ ਖ਼ਬਰ ਸ਼ਹੀਦਾਂ ਤੇ ਸੰਤ ਮਹਾਂਪੁਰਸ਼ਾਂ ਦੀ ਯਾਦ 'ਚ ਸੈਫਲਾਬਾਦ 'ਚ ਗੁਰਮਤਿ ਸਮਾਗਮ ਕਰਵਾਇਆ <br/>
Ad Position 24