27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 22-02-2026
ਫਗਵਾੜਾ, 21 ਫ਼ਰਵਰੀ (ਚਾਨਾ)- ਸਿਟੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਣੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਐਸ.ਐਚ.ਓ. ਸਿਟੀ ਨੇ ਦੱਸਿਆ ਕਿ ਪੁਲਿਸ ਨੇ ਸਰਬਜੀਤ ਉਰਫ਼ ਸਾਬੀ ਪੁੱਤਰ ਚਰਨ ਦਾਸ ਵਾਸੀ ਪਿੰਡ ਜਮਾਲਪੁਰ ਨੂੰ ਕਾਬੂ ਕਰਕੇ ਉਸ ਪਾਸੋਂ 30 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਢੱਡੇ ਵਿਖੇ 10ਵਾਂ ਸ਼ਾਨਦਾਰ ਕ੍ਰਿਕਟ ਟੂਰਨਾਮੈਂਟ ਕਰਵਾਇਆ <br/> ਅਗਲੀ ਖ਼ਬਰ ਅਣਪਛਾਤੇ ਨੌਜਵਾਨ ਨੂੰ ਬੇਹੋਸ਼ੀ ਦੀ ਹਾਲਤ 'ਚ ਸਿਵਲ ਹਸਪਤਾਲ ਦਾਖਲ ਕਰਵਾਇਆ
Ad Position 24