01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਮਾਡਰਨ ਜੇਲ੍ਹ ਦੇ ਹਵਾਲਾਤੀ ਪਾਸੋਂ ਨਸ਼ੀਲੀਆਂ ਗੋਲੀਆਂ ਬਰਾਮਦ

Ad Position 21
No active advertisement
ਅਜੀਤ ਡੈਸਕ 23-02-2026
ਕਪੂਰਥਲਾ, 22 ਫਰਵਰੀ (ਸਡਾਨਾ)-ਮਾਡਰਨ ਜੇਲ੍ਹ ਦੇ ਹਵਾਲਾਤੀ ਪਾਸੋਂ ਨਸ਼ੀਲੀਆਂ ਗੋਲੀਆਂ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਹਵਾਲਾਤੀ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਸਹਾਇਕ ਸੁਪਰਡੈਂਟ ਧੀਰਜ ਕੁਮਾਰ ਨੇ ਦੱਸਿਆ ਕਿ ਡਿਉੜੀ ਵਿਖੇ ਰੁਟੀਨ ਤਲਾਸ਼ੀ ਦੌਰਾਨ ਹਵਾਲਾਤੀ ਦਲਜੀਤ ਸਿੰਘ ਵਾਸੀ ਜਲੰਧਰ ਦੀ ਜਦੋਂ ਜਾਂਚ ਕੀਤੀ ਗਈ ਤਾਂ ਤਲਾਸ਼ੀ ਮੌਕੇ ਉਸ ਪਾਸੋਂ 280 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਜਿਸ ਤਹਿਤ ਕੋਤਵਾਲੀ ਪੁਲਿਸ ਨੇ ਹਵਾਲਾਤੀ ਵਿਰੁੱਧ ਕੇਸ ਦਰਜ ਕਰ ਲਿਆ ਹੈ ਤੇ ਉਸ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਔਜਲਾ ਰੋਡ 'ਤੇ ਰੇਲ ਲਾਈਨ ਹੇਠੋਂ ਸੀਵਰੇਜ ਪਾਈਪ ਲੰਘਾਉਣ ਦੇ ਕੰਮ ਦਾ ਰਾਣਾ ਗੁਰਜੀਤ ਸਿੰਘ ਵਲੋਂ ਨਿਰੀਖਣ ਅਗਲੀ ਖ਼ਬਰ ਮਾਧੋਪੁਰ ਦਾ ਤਿੰਨ ਦਿਨਾਂ ਖੇਡ ਮੇਲੇ ਅੱਜ ਤੋਂ
Ad Position 24