02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਦੋਆਬਾ ਖ਼ਾਲਸਾ ਸਕੂਲ ਮਾਰਕੀਟ ਐਸੋਸੀਏਸ਼ਨ ਦੀ ਨਵੀਂ ਕਮੇਟੀ ਵਲੋਂ ਨਿਤਿਨ ਕੋਹਲੀ ਨਾਲ ਮੁਲਾਕਾਤ

Ad Position 21
No active advertisement
ਅਜੀਤ ਡੈਸਕ 23-02-2026
ਜਲੰਧਰ, 22 ਫਰਵਰੀ (ਸ਼ਿਵ)- ਦੋਆਬਾ ਖ਼ਾਲਸਾ ਸਕੂਲ ਮਾਰਕੀਟ ਐਸੋਸੀਏਸ਼ਨ ਦੀ ਨਵੀਂ ਚੁਣੀ ਗਈ ਕਮੇਟੀ ਨੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਨਿਤਿਨ ਕੋਹਲੀ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ ਤੇ ਉਨ੍ਹਾਂ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ | ਇਸ ਮÏਕੇ ਕਮੇਟੀ ਪ੍ਰਧਾਨ ਮਨਿੰਦਰਪਾਲ ਸਿੰਘ, ਗੁਰਦਰਸ਼ਨ ਸਿੰਘ ਸੈਣੀ, ਸਾਬਕਾ ਕੌਂਸਲਰ ਸੁਰੇਸ਼ ਮਰਵਾਹਾ, ਜਸਪ੍ਰੀਤ ਥਾਂਦੀ, ਪੁਨੀਤ ਅਰੋੜਾ, ਵਿਜੇ ਸ਼ਰਮਾ, ਕੁਲਵਿੰਦਰ ਸਿੰਘ, ਰਾਕੇਸ਼ ਕਾਲੀਆ, ਕੁਲਵਿੰਦਰ ਹਲਦਲ ਤੇ ਸਿੰਘ ਮੋਬਾਈਲਜ਼ ਦੇ ਨੁਮਾਇੰਦੇ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਮੀਟਿੰਗ ਦੌਰਾਨ ਬਾਜ਼ਾਰ ਨਾਲ ਸਬੰਧਿਤ ਵਿਕਾਸ, ਵਪਾਰੀਆਂ ਦੀਆਂ ਸਮੱਸਿਆਵਾਂ ਤੇ ਭਵਿੱਖ ਦੀਆਂ ਯੋਜਨਾਵਾਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ | ਨਿਤਿਨ ਕੋਹਲੀ ਨੇ ਨਵੀਂ ਕਮੇਟੀ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਏਕਤਾ ਤੇ ਪਾਰਦਰਸ਼ਤਾ ਨਾਲ ਮਿਲ ਕੇ ਕੰਮ ਕਰਨ ਨਾਲ ਬਾਜ਼ਾਰ ਖੇਤਰ ਦਾ ਸਮੁੱਚਾ ਵਿਕਾਸ ਯਕੀਨੀ ਬਣਾਇਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਅਪੰਗਤਾ ਸਹਾਇਤਾ ਕੈਂਪ ਲਗਾਇਆ <br/> ਅਗਲੀ ਖ਼ਬਰ ਲਾਲਾਂ ਵਾਲੇ ਪੀਰ ਦੀ ਯਾਦ 'ਚ ਕਰਵਾਏ ਜਾ ਰਹੇ ਜੋੜ ਮੇਲੇ ਦੀਆਂ ਤਿਆਰੀਆਂ ਮੁਕੰਮਲ <br/>
Ad Position 24