03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-02-2026

ਸਰਕਾਰੀ ਐਲੀਮੈਂਟਰੀ ਸਕੂਲ ਭੁਲੱਥ ਦੇ ਬੱਚਿਆਂ ਨੂੰ ਸਟੇਸ਼ਨਰੀ ਵੰਡੀ <br/>

Ad Position 21
No active advertisement
ਅਜੀਤ ਡੈਸਕ 23-02-2026
ਭੁਲੱਥ, 22 ਫਰਵਰੀ (ਮੇਹਰ ਚੰਦ ਸਿੱਧੂ)- ਸਬ-ਡਵੀਜ਼ਨ ਕਸਬਾ ਭੁਲੱਥ ਸਰਕੀ ਦੇ ਸਰਕਾਰੀ ਐਲੀਮੈਂਟਰੀ ਸਕੂਲ ਦੇ ਬੱਚਿਆਂ ਨੂੰ ਬੈਂਕ ਆਫ਼ ਇੰਡੀਆ ਭੋਗਪੁਰ ਰੋਡ ਭੁਲੱਥ ਦੇ ਸਮੂਹ ਸਟਾਫ਼ ਵਲੋਂ ਬੈਂਕ ਮੈਨੇਜਰ ਬਰਿੰਦਰਜੀਤ ਸਿੰਘ ਦੀ ਅਗਵਾਈ 'ਚ ਸਟੇਸ਼ਨਰੀ ਦਾ ਸਾਮਾਨ ਵੰਡਿਆ ਗਿਆ | ਬੈਂਕ ਮੈਨੇਜਰ ਬਰਿੰਦਰਜੀਤ ਸਿੰਘ ਨੇ ਕਿਹਾ ਕਿ ਸਕੂਲਾਂ ਦੇ ਬੱਚਿਆਂ ਨੂੰ ਸਟੇਸ਼ਨਰੀ ਵੰਡਣ ਤੇ ਬੱਚਿਆਂ 'ਚ ਪੜ੍ਹਨ ਲਈ ਹੋਰ ਉਤਸ਼ਾਹ ਵਧੇਰੇ ਪੈਦਾ ਹੁੰਦਾ ਹੈ ਜਿਸ ਕਰਕੇ ਆਉਣ ਵਾਲੇ ਦਿਨਾਂ ਅੰਦਰ ਹੋਰ ਸਕੂਲਾਂ ਅੰਦਰ ਪਹੁੰਚ ਕੇ ਬੱਚਿਆਂ ਨੂੰ ਪੜ੍ਹਾਈ ਵੱਲ ਵਧੇਰੇ ਉਤਸ਼ਾਹਿਤ ਕੀਤਾ ਜਾਵੇਗਾ | ਇਸ ਮੌਕੇ ਦਲਜੀਤ ਸਿੰਘ, ਸੁਰਜੀਤ ਸਿੰਘ, ਸਾਹਿਲ ਤੇ ਸਕੂਲ ਅਧਿਆਪਕ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਿਵ ਮੰਦਰ ਚੌੜਾ ਖੂਹ ਵਿਖੇ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਸਿਵਲ ਹਸਪਤਾਲ 'ਚ ਮੈਡੀਕਲ ਕੈਂਪ ਲਗਾਇਆ <br/>
Ad Position 24