28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਵਿੱਦਿਅਕ ਟੂਰ ਲਗਾਇਆ <br/>

Ad Position 21
No active advertisement
ਅਜੀਤ ਡੈਸਕ 24-02-2026
ਭੁਲੱਥ, 23 ਫਰਵਰੀ (ਮਨਜੀਤ ਸਿੰਘ ਰਤਨ)-ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਦਿੱਤੀਆਂ ਗਈਆਂ ਗਰਾਂਟਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਲੱਥ ਦੇ ਵਿਦਿਆਰਥੀਆਂ ਨੂੰ ਇਤਿਹਾਸ ਤੋਂ ਜਾਣੂ ਕਰਾਉਣ ਲਈ ਇੱਕ ਵਿੱਦਿਅਕ ਟੂਰ ਹੁਸੈਨੀਵਾਲਾ ਵਾਲਾ ਬਾਰਡਰ 'ਤੇ ਭੇਜਿਆ ਗਿਆ | ਸਕੂਲ ਇੰਚਾਰਜ ਜਗਤਾਰ ਸਿੰਘ ਨੇ ਦੱਸਿਆ ਕਿ ਇਸ ਟੂਰ ਨਾਲ ਵਿਦਿਆਰਥੀਆਂ ਨੂੰ ਇਤਿਹਾਸ ਸੰਬੰਧੀ ਭਰਪੂਰ ਜਾਣਕਾਰੀ ਮਿਲੇਗੀ | ਇਸ ਮੌਕੇ ਗੁਰਪ੍ਰਤਾਪ ਸਿੰਘ, ਵਰਿੰਦਰਪ੍ਰੀਤ ਕੌਰ, ਲਖਵੀਰ ਸਿੰਘ, ਗੁਰਵਿੰਦਰ ਸਿੰਘ, ਕੁਲਜੀਤ ਸਿੰਘ, ਅਸ਼ਵਨੀ ਕੁਮਾਰ , ਸਰਬਜੀਤ ਕੌਰ, ਪਰਮਜੀਤ ਕੌਰ, ਨਵੀਨਤਾ, ਨੀਲਮ ਰਾਣੀ, ਚਰਨਜੀਤ ਕੌਰ, ਜੋਤੀ, ਮੋਨਿਕਾ ਰਾਣੀ, ਰੇਖਾ ਰਾਣੀ ਆਦਿ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਪਿੰਡ ਰਾਮਗੜ੍ਹ 'ਚ ਪੁਲਿਸ ਪ੍ਰਸ਼ਾਸਨ ਵਲੋਂ ਧੱਕੇਸ਼ਾਹੀ ਦੀ ਬਸਪਾ ਆਗੂਆਂ ਵਲੋਂ ਜ਼ੋਰਦਾਰ ਨਿਖੇਧੀ <br/> ਅਗਲੀ ਖ਼ਬਰ ਕੱਪੜਾ ਵਪਾਰੀ ਦੇ ਘਰ 'ਚੋਂ ਲੱਖਾਂ ਦੇ ਗਹਿਣੇ ਤੇ ਨਕਦੀ ਚੋਰੀ <br/>
Ad Position 24