28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਪਿੰਡ ਰਾਮਗੜ੍ਹ 'ਚ ਪੁਲਿਸ ਪ੍ਰਸ਼ਾਸਨ ਵਲੋਂ ਧੱਕੇਸ਼ਾਹੀ ਦੀ ਬਸਪਾ ਆਗੂਆਂ ਵਲੋਂ ਜ਼ੋਰਦਾਰ ਨਿਖੇਧੀ <br/>

Ad Position 21
No active advertisement
ਅਜੀਤ ਡੈਸਕ 24-02-2026
ਭੁਲੱਥ, 23 ਫਰਵਰੀ (ਮੇਹਰ ਚੰਦ ਸਿੱਧੂ)- ਪੰਜਾਬ ਅੰਦਰ ਮੌਜੂਦਾ ਸਰਕਾਰ ਦੇ ਰਾਜ ਕਾਲ ਦੌਰਾਨ ਪੁਲਿਸ ਧੱਕੇਸ਼ਾਹੀਆਂ ਸ਼ਰੇਆਮ ਹੋ ਰਹੀਆਂ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਬਸਪਾ ਆਗੂ ਹਲਕਾ ਇੰਚਾਰਜ ਜਗਤਾਰ ਸਿੰਘ ਬਿੱਟੂ ਤੇ ਹਲਕਾ ਪ੍ਰਧਾਨ ਸੁਖਦੇਵ ਸਿੰਘ ਬੱਬੀ ਮਾਡਲ ਟਾਊਨ ਨੇ ਕਿਹਾ ਕਿ ਅੱਜ ਪਿੰਡ ਰਾਮਗੜ੍ਹ ਵਿਖੇ ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਘਰ ਦੀ ਭੰਨਤੋੜ ਕਰਦਿਆਂ ਸ਼ਰੇਆਮ ਪੀਲਾ ਪੰਜਾ ਚਲਾਇਆ ਗਿਆ ਤੇ ਬਿਨਾਂ ਨੋਟਿਸ ਦਿੱਤਿਆਂ ਅਫ਼ਸਰਸ਼ਾਹੀ ਵਲੋਂ ਆਪਣਾ ਲਾਮ ਲਸ਼ਕਰ ਲੈ ਕੇ ਲੋਕਤੰਤਰ ਦੀਆਂ ਧੱਜੀਆਂ ਉਡਾਈਆਂ ਗਈਆਂ | ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਅਰਾਜਕਤਾ ਵਰਗਾ ਮਾਹੌਲ ਬਣਦਾ ਜਾ ਰਿਹਾ ਹੈ, ਜਿਸ ਕਰਕੇ ਲੋੜ ਹੈ ਲੋਕਾਂ ਨੂੰ ਲਾਮਬੰਦ ਹੋ ਕੇ ਧੱਕੇਸ਼ਾਹੀਆਂ ਖ਼ਿਲਾਫ਼ ਆਵਾਜ਼ ਉਠਾਉਣ ਦੀ |

Ad Position 22
No active advertisement
ਪਿਛਲੀ ਖ਼ਬਰ ਗਰਮੀ ਦਾ ਪ੍ਰਭਾਵ ਘਟਾਉਣ ਲਈ ਕਿਸਾਨ ਫ਼ਸਲ ਨੂੰ ਹਲਕਾ ਪਾਣੀ ਲਾਉਣ- ਡਾ.ਬਲਕਾਰ ਸਿੰਘ <br/> ਅਗਲੀ ਖ਼ਬਰ ਵਿੱਦਿਅਕ ਟੂਰ ਲਗਾਇਆ <br/>
Ad Position 24