28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਜਥੇਦਾਰ ਰਣਧੀਰ ਸਿੰਘ ਬਾਹੀਆ ਤੇ ਜਥੇਦਾਰ ਸੁਖਦੇਵ ਸਿੰਘ ਸਰਕਲ ਪ੍ਰਧਾਨ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 24-02-2026
ਜਮਸ਼ੇਰ ਖਾਸ, 23 ਫਰਵਰੀ (ਹਰਵਿੰਦਰ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸਹਿਮਤੀ ਨਾਲ ਇਕਬਾਲ ਸਿੰਘ ਢੀਂਡਸਾ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸ਼ਹਿਰੀ ਵੱਲੋਂ ਜਥੇਦਾਰ ਸੁਖਦੇਵ ਸਿੰਘ ਨੂੰ ਸਰਕਲ ਫਤਿਹਪੁਰ ਪ੍ਰਤਾਪ ਪੁਰ ਤੇ ਰਣਧੀਰ ਸਿੰਘ ਬਾਹੀਆਂ ਨੂੰ ਜਮਸ਼ੇਰ ਸਰਕਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਦੀ ਇਸ ਨਿਯੁਕਤੀ ਦਾ ਸ਼੍ਰੋਮਣੀ ਅਕਾਲੀ ਦਲ ਦੇ ਜਲੰਧਰ ਛਾਉਣੀ ਦੇ ਹਲਕਾ ਇੰਚਾਰਜ ਹਰਜਾਪ ਸਿੰਘ ਸੰਘਾ ਨੇ ਸਵਾਗਤ ਕੀਤਾ | ਹਰਜਾਪ ਸਿੰਘ ਸੰਘਾ ਨੇ ਕਿਹਾ ਕਿ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਿੱਚ ਮਿਹਨਤੀ ਵਰਕਰਾਂ ਨੂੰ ਮਾਨ ਸਨਮਾਨ ਦਿੱਤਾ ਗਿਆ ਹੈ ਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਹਰ ਮਿਹਨਤੀ ਆਗੂ ਤੇ ਵਰਕਰਾਂ ਨੂੰ ਬਣਦਾ ਮਾਨ ਸੰਮਾਨ ਮਿਲਦਾ ਰਹੇਗਾ | ਅਕਾਲੀ ਦਲ ਦੇ ਸਥਾਨਕ ਆਗੂਆਂ ਤੋਂ ਵਰਕਰਾਂ ਨੇ ਵੀ ਦੋਵਾਂ ਜਥੇਦਾਰਾਂ ਦੀ ਨਿਯੁਕਤੀ 'ਤੇ ਪਾਰਟੀ ਪ੍ਰਧਾਨ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਪੀ. ਐਫ. ਮੈਂਬਰਾਂ ਦੇ ਮਸਲੇ ਸਮੇਂ ਸਿਰ ਹੱਲ ਕਰਵਾਏ ਜਾ ਰਹੇ - ਪੰਕਜ ਕੁਮਾਰ ਅਗਲੀ ਖ਼ਬਰ ਨਵਦੀਪ ਸਿੰਘ ਨੇ ਐੱਸ.ਡੀ.ਐਮ. ਜਲੰਧਰ-1 ਦੇ ਅਹੁਦੇ ਦਾ ਕਾਰਜਭਾਰ ਸੰਭਾਲਿਆ <br/>
Ad Position 24