28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-02-2026

ਕੈਪਸੂਲਾਂ ਸਣੇ ਦੋ ਕਾਬੂ, ਕੇਸ ਦਰਜ <br/>

Ad Position 21
No active advertisement
ਅਜੀਤ ਡੈਸਕ 24-02-2026
ਫਗਵਾੜਾ, 23 ਫ਼ਰਵਰੀ (ਚਾਨਾ) - ਸਿਟੀ ਪੁਲਿਸ ਨੇ ਇੱਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਪਾਸੋਂ ਕੈਪਸੂਲ ਬਰਾਮਦ ਕਰ ਕੇ ਕੇਸ ਦਰਜ ਕੀਤਾ ਹੈ | ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਕੁਲਦੀਪ ਚੰਦ ਤੇ ਅਜੈ ਕੁਮਾਰ ਜੋ ਬਿਨਾਂ ਕਿਸੇ ਡਾਕਟਰੀ ਪਰਚੀ ਤੋਂ ਸਿਵਲ ਹਸਪਤਾਲ ਦੇ ਨੇੜੇ ਜੀ. ਟੀ. ਰੋਡ ਦੇ ਪੁਲ ਦੇ ਹੇਠਾਂ ਕੈਪਸੂਲ ਵੇਚਦੇ ਹਨ ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਕੁਲਦੀਪ ਚੰਦ ਪੁੱਤਰ ਮਹਿੰਦਰਪਾਲ ਵਾਸੀ ਸਰਹਾਲੀ ਤੇ ਅਜੈ ਕੁਮਾਰ ਪੁੱਤਰ ਪਰਮਜੀਤ ਵਾਸੀ ਖਲਵਾੜਾ ਨੂੰ ਕਾਬੂ ਕਰ ਕੇ 50 ਗੋਲੀਆਂ ਬਰਾਮਦ ਕੀਤੀਆਂ ਹਨ |

Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਸੈਕੰਡਰੀ ਸਕੂਲ ਕਾਂਜਲੀ ਨੂੰ ਈ-ਲਰਨਿੰਗ ਸਟੇਸ਼ਨ ਭੇਟ <br/> ਅਗਲੀ ਖ਼ਬਰ ਪੀ. ਐਫ. ਮੈਂਬਰਾਂ ਦੇ ਮਸਲੇ ਸਮੇਂ ਸਿਰ ਹੱਲ ਕਰਵਾਏ ਜਾ ਰਹੇ - ਪੰਕਜ ਕੁਮਾਰ
Ad Position 24