12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਵਿਆਹੁਤਾ ਨੂੰ ਦਾਜ ਦਹੇਜ ਲਈ ਤੰਗ ਪ੍ਰੇਸ਼ਾਨ ਕਰਨ ਸੰਬੰਧੀ ਕੇਸ ਦਰਜ

Ad Position 21
No active advertisement
ਅਜੀਤ ਡੈਸਕ 25-02-2026
ਫਗਵਾੜਾ, 24 ਫ਼ਰਵਰੀ (ਚਾਨਾ)-ਵਿਆਹੁਤਾ ਨੂੰ ਦਾਜ ਦਹੇਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਸਬੰਧ 'ਚ ਸਦਰ ਪੁਲਿਸ ਨੇ ਪਤੀ ਸਣੇ ਚਾਰ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਰਾਜਵੀਰ ਕੌਰ ਪਤਨੀ ਗੁਰਪਾਲ ਸਿੰਘ ਵਾਸੀ ਮਾਧੋਪੁਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਸ ਦੇ ਪਤੀ ਤੇ ਸਹੁਰੇ ਪਰਿਵਾਰ ਦੇ ਮੈਂਬਰਾਂ ਨੇ ਉਸ ਨੰੂ ਦਾਜ ਦਹੇਜ ਲਈ ਤੰਗ ਪ੍ਰੇਸ਼ਾਨ ਕੀਤਾ ਤੇ ਕੁੱਟਮਾਰ ਕੀਤੀ | ਜਿਸ ਸਬੰਧ 'ਚ ਪੁਲਿਸ ਨੇ ਗੁਰਪਾਲ ਸਿੰਘ, ਸਤਨਾਮ ਸਿੰਘ ਪੁੱਤਰ ਅਜੀਤ ਸਿੰਘ, ਸੁਖਜਿੰਦਰ ਕੌਰ, ਹਰਪਾਲ ਸਿੰਘ, ਸਨਮਦੀਪ ਕੌਰ ਵਾਸੀਆਨ ਮਾਧੋਪੁਰ ਖ਼ਿਲਾਫ਼ ਕੇਸ ਦਰਜ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਵਿਧਾਨ ਸਭਾ ਦਾ ਘਿਰਾਓ ਕਰੇਗੀ ਅਗਲੀ ਖ਼ਬਰ ਭੌਰ ਵਿਖੇ ਸਾਲਾਨਾ ਛਿੰਝ ਮੇਲਾ ਤੇ ਕਬੱਡੀ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਸਮਾਪਤ
Ad Position 24