12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

ਮਾਡਰਨ ਜੇਲ੍ਹ ਦੇ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ

Ad Position 21
No active advertisement
ਅਜੀਤ ਡੈਸਕ 25-02-2026
ਕਪੂਰਥਲਾ, 24 ਫਰਵਰੀ (ਸਡਾਨਾ)-ਕੇਂਦਰੀ ਜੇਲ੍ਹ ਵਿਚੋਂ ਮੋਬਾਈਲ ਫੋਨ ਮਿਲਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਚਾਰ ਹਵਾਲਾਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਸਹਾਇਕ ਸੁਪਰਡੈਂਟ ਕਿਰਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ ਗਾਰਦ ਵਲੋਂ ਜੇਲ੍ਹ ਅੰਦਰ ਤਲਾਸ਼ੀ ਦੌਰਾਨ ਚਾਰ ਮੋਬਾਈਲ ਫੋਨ ਬਰਾਮਦ ਹੋਏ, ਜਿਸ ਤਹਿਤ ਹਵਾਲਾਤੀ ਗੁਰਵੀਰ ਸਿੰਘ ਵਾਸੀ ਲੁਧਿਆਣਾ, ਅਰਫਵਾਲ ਉਰਫ਼ ਮਨੀ ਵਾਸੀ ਜਲੰਧਰ, ਸਾਹਿਲ ਗੁਪਤਾ ਵਾਸੀ ਜਲੰਧਰ ਤੇ ਧਰਮ ਸਿੰਘ ਉਰਫ਼ ਧਾਮੀ ਵਾਸੀ ਫਗਵਾੜਾ ਨੂੰ ਨਾਮਜ਼ਦ ਕੀਤਾ ਗਿਆ ਹੈ ਤੇ ਇਨ੍ਹਾਂ ਨੂੰ ਕੋਤਵਾਲੀ ਪੁਲਿਸ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਹੋਰ ਪੁੱਛਗਿਛ ਕਰੇਗੀ |
Ad Position 22
No active advertisement
ਪਿਛਲੀ ਖ਼ਬਰ ਪੰਡਿਤ ਦੀਨਦਿਆਲ ਉਪਾਧਿਆਏ ਸਿਖਲਾਈ ਮਹਾਂ ਅਭਿਆਨ ਸੰਗਠਨ ਦੀ ਲੰਬੇ ਸਮੇਂ ਦੀ ਰਾਜਨੀਤੀ ਦਾ ਮਹੱਤਵਪੂਰਨ ਹਿੱਸਾ ਹੈ-ਮੀਨੂੰ ਸ... ਅਗਲੀ ਖ਼ਬਰ ਮੋਠਾਂਵਾਲ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਘਰਾਂ ਦੀ ਬਿਜਲੀ ਕੱਟਣ ਦੇ ਵਿਰੋਧ 'ਚ ਧਰਨਾ
Ad Position 24