17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ <br/>

Ad Position 21
No active advertisement
ਅਜੀਤ ਡੈਸਕ 26-02-2026
ਕਪੂਰਥਲਾ, 25 ਫਰਵਰੀ (ਅਮਨਜੋਤ ਸਿੰਘ ਵਾਲੀਆ)- ਨੰਗਲ ਨਰਾਇਣਗੜ੍ਹ ਬਿਜਲੀ ਘਰ ਦੇ ਸਾਹਮਣੇ ਇਕ ਅਣਪਤਾਤੇ ਵਾਹਨ ਵਲੋਂ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਥਾਣਾ ਸਦਰ ਦੇ ਏ.ਐਸ.ਆਈ. ਭੁਪਿੰਦਰ ਸਿੰਘ ਨੇ ਜਸ਼ਨ ਉਰਫ਼ ਕਾਲਾ ਪੁੱਤਰ ਰਵਿੰਦਰ ਵਾਸੀ ਲੱਖਣ ਕੇ ਪੱਡੇ ਪਿੰਡ ਧੰਦਲਾਂ ਆਪਣੀ ਭੈਣ ਨੂੰ ਛੱਡ ਕੇ ਵਾਪਸ ਆ ਰਿਹਾ ਸੀ, ਜਦੋਂ ਨੰਗਲ ਨਰਾਇਣਗੜ੍ਹ ਬਿਜਲੀ ਘਰ ਦੇ ਸਾਹਮਣੇ ਪਹੁੰਚਿਆ ਤਾਂ ਇਕ ਅਣਪਛਾਤੇ ਵਾਹਨ ਨੇ ਉਸ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ | ਉਨ੍ਹਾਂ ਦੱਸਿਆ ਕਿ ਸੂਚਨਾ ਮਿਲਣ 'ਤੇ ਉਹ ਪੁਲਿਸ ਪਾਰਟੀ ਸਮੇਤ ਘਟਨਾ ਸਥਾਨ 'ਤੇ ਪਹੁੰਚੇ ਤੇ ਮਿ੍ਤਕ ਨੌਜਵਾਨ ਦੀ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾਘਰ ਵਿਖੇ ਰਖਵਾ ਦਿੱਤਾ ਗਿਆ | ਪਰਿਵਾਰਕ ਮੈਂਬਰਾਂ ਦੇ ਬਿਆਨਾਂ ਉਪਰੰਤ ਅੰਗਲੇਰੀ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਬਾਲਣ ਚੁਗਣ ਗਈ 8 ਸਾਲਾ ਲੜਕੀ ਦੇ ਸਿਰ 'ਚ ਟਾਹਣਾ ਵੱਜਣ ਕਾਰਨ ਮੌਤ <br/> ਅਗਲੀ ਖ਼ਬਰ ਦਲਜੀਤ ਰਾਜੂ ਨੂੰ ਮੁੜ ਗੈਂਗਸਟਰਾਂ ਵਲੋਂ ਜਾਨੋਂ ਮਾਰਨ ਦੀ ਧਮਕੀ, ਪਰਿਵਾਰ 'ਚ ਡਰ ਦਾ ਮਾਹੌਲ
Ad Position 24