18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਬਲਵਿੰਦਰ ਸਿੰਘ ਜਰਮਨੀ ਵੱਲੋਂ ਡਾਇਲੈਸਿਸ ਸੈਂਟਰ ਨੂੰ ਰਾਸ਼ੀ ਭੇਟ <br/>

Ad Position 21
No active advertisement
ਅਜੀਤ ਡੈਸਕ 26-02-2026
ਭੁਲੱਥ, 25 ਫਰਵਰੀ (ਮਨਜੀਤ ਸਿੰਘ ਰਤਨ)-ਭੁਲੱਥ ਵਿਚ ਚੱਲ ਰਹੇ ਗੁਰੂ ਨਾਨਕ ਫ਼ਰੀ ਡਾਇਲੈਸਿਸ ਯੂਨਿਟ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਬਲਵਿੰਦਰ ਸਿੰਘ ਵਾਸੀ ਭੁਲੱਥ (ਜਰਮਨ) ਵੱਲੋਂ ਇਕ ਲੱਖ 40 ਹਜ਼ਾਰ ਰੁਪਏ ਦੀ ਰਾਸ਼ੀ ਸੇਵਾ ਵਜੋਂ ਦਿੱਤੀ ਗਈ | ਇਸ ਮੌਕੇ ਬਾਬਾ ਜ਼ੋਰਾਵਰ ਸਿੰਘ ਫ਼ਤਿਹ ਸਿੰਘ ਸੇਵਾ ਸੋਸਾਇਟੀ ਵੱਲੋਂ ਦਾਨੀ ਪਰਿਵਾਰ ਦਾ ਧੰਨਵਾਦ ਕੀਤਾ ਗਿਆ ਤੇ ਅਰਦਾਸ ਕੀਤੀ ਗਈ ਕਿ ਪ੍ਰਮਾਤਮਾ ਪਰਿਵਾਰ ਨੂੰ ਚੜ੍ਹਦੀਆਂ ਕਲਾ ਵਿਚ ਰੱਖੇ | ਇਸ ਸਮੇਂ ਕਸ਼ਮੀਰ ਸਿੰਘ ਭੁਲੱਥ ਅਤੇ ਜੋਗਿੰਦਰ ਸਿੰਘ ਜੰਮੂ ਵੀ ਉਨ੍ਹਾਂ ਦੇ ਨਾਲ ਸਨ | ਇਸ ਮੌਕੇ ਸੋਸਾਇਟੀ ਮੈਂਬਰ ਸੁਰਿੰਦਰ ਕੱਕੜ, ਮਾਸਟਰ ਕਮਲਜੀਤ ਮੰਨਣ, ਸੁਰਿੰਦਰ ਲਾਲੀਆ, ਅਵਤਾਰ ਸਿੰਘ ਲਾਲੀਆ, ਸੁਖਵੰਤ ਸਿੰਘ ਤੱਖਰ, ਬਲਵਿੰਦਰ ਸਿੰਘ ਚੀਮਾ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਨਡਾਲਾ ਵਿਚ ਮੁੱਖ ਮੰਤਰੀ ਸਿਹਤ ਜੀਵਨ ਬੀਮਾ ਦੇ ਕਾਰਡ ਬਣਾਉਣ ਦਾ ਕੈਂਪ ਲਗਾਇਆ <br/> ਅਗਲੀ ਖ਼ਬਰ 8ਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਲਈ ਸਪੱਸ਼ਟ ਸਮਾਂ ਸੀਮਾ ਦਾ ਐਲਾਨ ਕਰੇ ਕੇਂਦਰ- ਵਿਕਾਸ ਜੇਤਲੀ <br/>
Ad Position 24