18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-02-2026

ਬੀਬੀ ਨਿਰਮਲ ਸ਼ਰਮਾ ਨਮਿਤ ਰਸਮ ਕਿਰਿਆ ਅੱਜ <br/>

Ad Position 21
No active advertisement
ਅਜੀਤ ਡੈਸਕ 26-02-2026
ਕਪੂਰਥਲਾ, 25 ਫਰਵਰੀ (ਵਿ.ਪ੍ਰ.)- ਕਲਾਥ ਮਰਚੈਂਟ ਐਸੋਸੀਏਸ਼ਨ ਦੇ ਆਗੂ ਨਰੇਸ਼ ਕੁਮਾਰ ਸੂਜੋਕਾਲੀਆ, ਐਸ.ਪੀ. ਕਾਲੀਆ ਤੇ ਕੁਲਦੀਪ ਕਾਲੀਆ ਦੀ ਭੈਣ ਤੇ ਕਰਨ ਸ਼ਰਮਾ ਤੇ ਵਰੁਣ ਸ਼ਰਮਾ ਦੀ ਮਾਤਾ ਬੀਬੀ ਨਿਰਮਲ ਸ਼ਰਮਾ ਜੋ ਬੀਤੇ ਦਿਨੀਂ ਸੰਖੇਪ ਬਿਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਰਸਮ ਕਿਰਿਆ 26 ਫਰਵਰੀ ਨੂੰ ਦੁਪਹਿਰ 2 ਤੋਂ 3 ਵਜੇ ਤੱਕ ਜਗਤਜੀਤ ਕਲੱਬ ਮਾਲ ਰੋਡ ਕਪੂਰਥਲਾ ਵਿਖੇ ਹੋਵੇਗੀ | ਇਸ ਮੌਕੇ ਵੱਖ-ਵੱਖ ਰਾਜਨੀਤਿਕ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਮਾਤਾ ਮਹਿੰਦਰ ਕੌਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀ ਭੇਟ ਅਗਲੀ ਖ਼ਬਰ ਹੋਲੇ ਮਹੱਲੇ ਸੰਬੰਧੀ ਗੁਰਦੁਆਰਾ ਲੰਗਰ ਸਾਹਿਬ ਉੱਚਾ ਵਿਖੇ 27 ਫਰਵਰੀ ਤੋਂ 5 ਮਾਰਚ ਤੱਕ ਲੰਗਰ ਲਗਾਏ ਜਾਣਗੇ-ਬਾਬਾ ਲੀਡਰ ਸ...
Ad Position 24