25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਨਾਜਾਇਜ਼ ਸ਼ਰਾਬ ਤੇ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਕਾਬੂ

Ad Position 21
No active advertisement
ਅਜੀਤ ਡੈਸਕ 27-02-2026
ਕਪੂਰਥਲਾ, 26 ਫਰਵਰੀ (ਸਡਾਨਾ)-ਸਿਟੀ ਪੁਲਿਸ ਨੇ ਨਜਾਇਜ਼ ਸ਼ਰਾਬ ਤੇ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਪ੍ਰਾਪਤ ਵੇਰਵੇ ਅਨੁਸਾਰ ਏ.ਐਸ.ਆਈ. ਕੁਲਦੀਪ ਸਿੰਘ ਨੂੰ ਗਸ਼ਤ ਦੌਰਾਨ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕਥਿਤ ਦੋਸ਼ੀ ਮੰਗਲ ਸਿੰਘ ਉਰਫ਼ ਮੰਗਾ ਵਾਸੀ ਪੁਰਾਣੀ ਦਾਣਾ ਮੰਡੀ ਨਜਾਇਜ਼ ਸ਼ਰਾਬ, ਕੈਪਸੂਲ ਆਦਿ ਵੇਚਣ ਦਾ ਕੰਮ ਕਰਦਾ ਹੈ, ਜਿਸ 'ਤੇ ਪੁਲਿਸ ਨੇ ਮੁਖ਼ਬਰ ਵਲੋਂ ਦੱਸੀ ਥਾਂ 'ਤੇ ਛਾਪੇਮਾਰੀ ਕਰਕੇ ਉਕਤ ਵਿਅਕਤੀ ਨੂੰ ਕਾਬੂ ਕਰਨ ਉਪਰੰਤ ਉਸਦੇ ਕਬਜ਼ੇ ਵਿਚੋਂ 21 ਬੋਤਲਾਂ ਸ਼ਰਾਬ ਤੇ 100 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਕੀਤੇ ਤੇ ਉਸ ਵਿਰੁੱਧ ਥਾਣਾ ਸਿਟੀ ਵਿਖੇ ਕੇਸ ਦਰਜ ਕਰਕੇ ਉਸਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਟਰੈਫ਼ਿਕ 'ਚ ਵਿਘਨ ਪਾਉਣ ਸਬੰਧੀ ਕੇਸ ਦਰਜ ਅਗਲੀ ਖ਼ਬਰ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ
Ad Position 24