ਪਿੰਡ ਮਹਿਮਦਪੁਰ ਵਿਖੇ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਸੰਬੰਧੀ ਸਮਾਗਮਾਂ ਦੀ ਹੋਈ ਆਰੰਭਤਾ <br/>
ਪਿੰਡ ਮਹਿਮਦਪੁਰ ਵਿਖੇ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਸੰਬੰਧ ਵਿਚ ਕਰਵਾਏ ਗਏ ਸਮਾਗਮ ਦੇ ਪਹਿਲੇ ਦਿਨ ਸੰਤ ਬਾਬਾ ਗੁਰਦੀਪ ਸਿੰਘ ਖਜਾਲੇ ਵਾਲਿਆਂ ਦਾ ਜਥਾ ਕੀਰਤਨ ਕਰਦਾ ਹੋਇਆ ਨਾਲ ਆਨੰਦ ਮਾਣ ਰਹੀਆਂ ਸੰਗਤਾਂ | ਤਸਵੀਰ: ਮਨਜੀਤ ਸਟੂਡੀਓ
<br/>
27-02-2026