25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-02-2026

ਡਾ. ਗੁਰਦੇਵ ਸਿੰਘ ਰੰਧਾਵਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੈਨੇਟ ਮੈਂਬਰ ਬਣੇ <br/>

Ad Position 21
No active advertisement
ਅਜੀਤ ਡੈਸਕ 27-02-2026
ਫਗਵਾੜਾ, 26 ਫਰਵਰੀ (ਅਸ਼ੋਕ ਕੁਮਾਰ ਵਾਲੀਆ)-ਗੁਰੂ ਨਾਨਕ ਕਾਲਜ ਸੁਖਚੈਨਆਣਾ ਸਾਹਿਬ ਫਗਵਾੜਾ ਦੇ ਪਿ੍ੰਸੀਪਲ ਡਾ. ਗੁਰਦੇਵ ਸਿੰਘ ਰੰਧਾਵਾ, ਪ੍ਰਧਾਨ ਪਿ੍ੰਸੀਪਲਜ਼ ਐਸੋਸੀਏਸ਼ਨ, ਪੰਜਾਬ (ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ) ਦੇ ਉੱਚ-ਸਿੱਖਿਆ ਦੇ ਖੇਤਰ ਵਿਚ ਲੰਬੇ ਤੇ ਮਹੱਤਵਪੂਰਨ ਯੋਗਦਾਨ ਨੂੰ ਦੇਖਦੇ ਹੋਏ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿ੍ਤਸਰ ਦੀ ਸੈਨੇਟ ਦਾ ਮੈਂਬਰ ਨਿਯੁਕਤ ਗਿਆ ਹੈ | ਇਸ ਮੌਕੇ ਡਾ. ਗੁਰਦੇਵ ਸਿੰਘ ਰੰਧਾਵਾ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿ੍ਤਸਰ ਦੇ ਉਪ-ਕੁਲਪਤੀ ਪ੍ਰੋ. ਕਰਮਜੀਤ ਸਿੰਘ ਦਾ ਧੰਨਵਾਦ ਕੀਤਾ ਅਤੇ ਉੱਚ-ਵਿੱਦਿਆ ਦੇ ਖੇਤਰ ਵਿਚ ਮਿਆਰੀ ਪਸਾਰ ਲਈ ਹਰ ਤਰ੍ਹਾਂ ਦਾ ਸਹਿਯੋਗ ਅਤੇ ਯੋਗਦਾਨ ਪਾਉਣ ਦਾ ਭਰੋਸਾ ਦਿੱਤਾ | ਡਾ. ਗੁਰਦੇਵ ਸਿੰਘ ਰੰਧਾਵਾ ਨੰੂ ਇਸ ਮੌਕੇ 'ਤੇ ਕਾਲਜ ਪ੍ਰਬੰਧਕ ਕਮੇਟੀ ਪ੍ਰਧਾਨ ਜਤਿੰਦਰਪਾਲ ਸਿੰਘ ਪਲਾਹੀ ਅਤੇ ਸਮੂਹ ਕਾਲਜ ਸਟਾਫ਼ ਨੇ ਇਸ ਉਪਲਬਧੀ 'ਤੇ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਨਗਰ ਨਿਗਮ ਨੇ ਚਾਰ ਦੁਕਾਨਦਾਰਾਂ ਦੇ ਚਲਾਨ ਕੱਟੇ <br/> ਅਗਲੀ ਖ਼ਬਰ ਪਿੰਡ ਪਲਾਹੀ ਵਿਖੇ ਕਿਸਾਨ ਸਿਖ਼ਲਾਈ ਕੈਂਪ ਲਗਾਇਆ
Ad Position 24