14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-03-2026

ਦੁਨੀਆ 'ਚ ਅਮਨ-ਸ਼ਾਂਤੀ ਲਈ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ 'ਤੇ ਚੱਲਣ ਦੀ ਲੋੜ-ਸੰਤ ਸੀਚੇਵਾਲ <br/>

Ad Position 21
No active advertisement
ਅਜੀਤ ਡੈਸਕ 03-03-2026
ਸੁਲਤਾਨਪੁਰ ਲੋਧੀ, 2 ਮਾਰਚ (ਨਰੇਸ਼ ਹੈਪੀ)-ਵਿਸ਼ਵ 'ਚ ਅਮਨ-ਸ਼ਾਂਤੀ ਸਿਰਫ਼ ਗੁਰੂ ਨਾਨਕ ਦੇਵ ਜੀ ਦੇ ਫਸਲਫੇ ਤੇ ਸਰਬੱਤ ਦੇ ਭਲੇ ਦੇ ਸਿਧਾਂਤ 'ਤੇ ਅਮਲ ਕਰਨ ਨਾਲ ਹੀ ਸੰਭਵ ਹੈ | ਇਹ ਪ੍ਰਗਟਾਵਾ ਫਿਲੀਪਾਈਨ ਦੇ ਦੌਰੇ 'ਤੇ ਗਏ ਰਾਜ ਸਭਾ ਤੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਉੱਥੇ ਦੋ ਵੱਖ-ਵੱਖ ਧਾਰਮਿਕ ਸਮਾਗਮਾਂ ਦੌਰਾਨ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਅਮਰੀਕਾ-ਇਜ਼ਰਾਇਲ ਤੇ ਇਰਾਨ ਵਿਚਾਲੇ ਵੱਧ ਰਹੇ ਟਕਰਾਅ 'ਤੇ ਜਿਥੇ ਡੂੰਘੀ ਚਿੰਤਾ ਪ੍ਰਗਟਾਈ, ਉਥੇ ਉਨ੍ਹਾਂ ਅਮਰੀਕਾ-ਇਜ਼ਰਾਇਲ ਵਲੋਂ ਕੀਤੇ ਗਏ ਸਾਂਝੇ ਹਮਲਿਆਂ ਦੌਰਾਨ ਇਰਾਨ ਦੇ ਸੁਪਰੀਮ ਲੀਡਰ ਅਇਤੁੱਲਾ ਅਲੀ ਖਾਮੇਨੇਈ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ |

Ad Position 22
No active advertisement
ਪਿਛਲੀ ਖ਼ਬਰ ਡੱਲਾ ਸਾਹਿਬ ਵਿਖੇ 172ਵੇਂ ਅੱਖਾਂ ਦੇ ਮੁਫ਼ਤ ਚੈੱਕਅਪ ਤੇ ਆਪ੍ਰੇਸ਼ਨ ਕੈਂਪ 'ਚ 216 ਮਰੀਜ਼ਾਂ ਦੀ ਜਾਂਚ ਅਗਲੀ ਖ਼ਬਰ ਨੰਬਰਦਾਰ ਸੁਲੱਖਣ ਸਿੰਘ ਦੇ ਪਰਿਵਾਰ ਵਲੋਂ ਸਰਕਾਰੀ ਸਕੂਲ ਹੈਬਤਪੁਰ ਨੂੰ ਸਟੇਸ਼ਨਰੀ ਭੇਟ <br/>
Ad Position 24