08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-03-2026

ਰਾਮਗੜ੍ਹ ਵਿਖੇ ਆਂਗਣਵਾੜੀ ਸੈਂਟਰ ਨੂੰ ਬਲਵੀਰ ਸਿੰਘ ਵਲੋਂ ਅਲਮਾਰੀ ਤੇ ਹੋਰ ਸਾਮਾਨ ਭੇਟ <br/>

Ad Position 21
repet_subhas-goyals [Copy P29]
ਅਜੀਤ ਡੈਸਕ 04-03-2026
ਭੁਲੱਥ, 3 ਮਾਰਚ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਦੇ ਨਾਲ ਲੱਗਦੇ ਪਿੰਡ ਰਾਮਗੜ੍ਹ ਵਿਖੇ ਸਥਿਤ ਆਂਗਣਵਾੜੀ ਸੈਂਟਰ ਦੇ ਸਕੂਲ ਨੂੰ ਦਾਨੀ ਸੱਜਣ ਬਲਵੀਰ ਸਿੰਘ ਪੁੱਤਰ ਚਰਨ ਸਿੰਘ ਰਾਮਗੜ੍ਹ ਵਲੋਂ ਇਕ ਅਲਮਾਰੀ, ਰੈਕ ਤੇ ਮੈਟ ਭੇਟ ਕੀਤਾ | ਇਸ ਮੌਕੇ ਬਲਵੀਰ ਸਿੰਘ ਨੇ ਦੱਸਿਆ ਕਿ ਛੋਟੇ ਸਕੂਲਾਂ ਦੇ ਬੱਚਿਆਂ ਦੀ ਸੁਵਿਧਾ ਲਈ ਵੀ ਦਾਨੀ ਪੁਰਸ਼ਾਂ ਨੂੰ ਅੱਗੇ ਆਉਣਾ ਚਾਹੀਦਾ ਹੈ | ਇਸ ਮੌਕੇ ਆਂਗਣਵਾੜੀ ਸਕੂਲ ਦੇ ਸਮੂਹ ਸਟਾਫ਼ ਵਲੋਂ ਬਲਵੀਰ ਸਿੰਘ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਸਿਰਜਣਾ ਕੇਂਦਰ ਨੇ ਕਰਵਾਇਆ ਕਵੀ ਦਰਬਾਰ ਤੇ ਪੁਸਤਕ ਰਿਲੀਜ਼ ਸਮਾਗਮ <br/> ਅਗਲੀ ਖ਼ਬਰ ਕਾਂਗਰਸੀ ਕੌਂਸਲਰ ਡਾ. ਮਨਜੀਤ ਸਿੰਘ ਦਾ ਦਿਹਾਂਤ <br/>
Ad Position 24