06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਬੱਸ ਸਟੈਂਡ ਲਾਗਿਉਂ ਨੌਜਵਾਨ ਦੀ ਲਾਸ਼ ਬਰਾਮਦ

Ad Position 21
No active advertisement
ਅਜੀਤ ਡੈਸਕ 06-03-2026
ਫਗਵਾੜਾ, 5 ਮਾਰਚ (ਚਾਨਾ)-ਫਗਵਾੜਾ ਦੇ ਬੱਸ ਸਟੈਂਡ ਤੋਂ ਭੇਦਭਰੇ ਹਾਲਾਤਾ 'ਚ ਇੱਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ | ਜਿਸ ਨੂੰ ਪੁਲਿਸ ਨੇ ਕਬਜ਼ੇ 'ਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਵਿਖੇ ਰਖਵਾ ਦਿੱਤਾ ਹੈ | ਜਾਂਚ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਫਗਵਾੜਾ ਦੇ ਬੱਸ ਸਟੈਂਡ 'ਤੇ ਇੱਕ ਨੌਜਵਾਨ ਮਿ੍ਤਕ ਹਾਲਤ 'ਚ ਪਿਆ ਹੋਇਆ ਹੈ | ਸੂਚਨਾ ਮਿਲਣ 'ਤੇ ਪੁਲਿਸ ਤੁਰੰਤ ਮੌਕੇ 'ਤੇ ਪਹੁੰਚੀ ਤੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ 'ਚ ਲੈ ਲਿਆ | ਉਨ੍ਹਾਂ ਦੱਸਿਆ ਕਿ ਮਿ੍ਤਕ ਦੀ ਪਹਿਚਾਣ ਨਹੀਂ ਹੋ ਸਕੀ ਤੇ ਪੁਲਿਸ ਵੱਲੋਂ ਇਸ ਘਟਨਾ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਸ਼ੇਰੇ ਪੰਜਾਬ ਕੇਸਰੀ ਦੁਆਬਾ ਮਹਾਂ ਕੁਸ਼ਤੀ ਮੁਕਾਬਲਾ 7 ਨੂੰ ਅਗਲੀ ਖ਼ਬਰ ਭਾਜਪਾ ਦੀ ਮੋਗਾ ਰੈਲੀ ਪੰਜਾਬ ਦੀ ਰਾਜਨੀਤੀ 'ਚ ਇਕ ਨਵਾਂ ਮੋੜ ਲਿਆਏਗੀ-ਖੋਜੇਵਾਲ
Ad Position 24