06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਨਾਬਾਲਗ ਲੜਕੀਆਂ ਨੂੰ ਗੁਪਤ ਥਾਂ 'ਤੇ ਲਿਜਾ ਕੇ ਰੱਖਣ ਸੰਬੰਧੀ ਕੇਸ ਦਰਜ

Ad Position 21
No active advertisement
ਅਜੀਤ ਡੈਸਕ 06-03-2026
ਫਗਵਾੜਾ, 5 ਮਾਰਚ (ਚਾਨਾ)-ਨਾਬਾਲਗ ਲੜਕੀਆਂ ਨੂੰ ਗੁਪਤਾ ਜਗ੍ਹਾ 'ਤੇ ਲਿਜਾ ਕੇ ਰੱਖਣ ਦੇ ਸਬੰਧ 'ਚ ਸਿਟੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਧਾਰਾ 127(6) ਬੀਐਨਐਸ ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਰਾਮ ਪ੍ਰਸ਼ਾਦ ਪੁੱਤਰ ਪਿਆਰੇ ਲਾਲ ਵਾਸੀ ਸਬਜ਼ੀ ਮੰਡੀ ਹੁਸ਼ਿਆਰਪੁਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਸ ਦੀ ਪੋਤੀ ਨੂੰ ਕਿਸੇ ਵਿਅਕਤੀ ਵਲੋਂ ਆਪਣੀ ਹਿਰਾਸਤ 'ਚ ਰੱਖਿਆ ਹੋਇਆ ਹੈ | ਇਸੇ ਤਰ੍ਹਾਂ ਨਿੱਕੀ ਪਤਨੀ ਰਵੀ ਕੁਮਾਰ ਵਾਸੀ ਜਲੰਧਰ ਕੈਂਟ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਸ ਦੀ ਨਾਬਾਲਗ ਲੜਕੀ ਨੂੰ ਕਿਸੇ ਵਿਅਕਤੀ ਵਲੋਂ ਹਿਰਾਸਤ 'ਚ ਰੱਖਿਆ ਹੋਇਆ ਹੈ | ਜਿਸ ਸਬੰਧ 'ਚ ਪੁਲਿਸ ਨੇ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ ਅਗਲੀ ਖ਼ਬਰ ਸਰਕਾਰ ਅਧਿਆਪਕਾਂ 'ਤੇ ਟੈੱਟ ਪਾਸ ਕਰਨ ਦੀ ਬੇਲੋੜੀ ਸ਼ਰਤ ਰੱਦ ਕਰੇ
Ad Position 24