06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 06-03-2026
ਕਪੂਰਥਲਾ, 5 ਮਾਰਚ (ਸਡਾਨਾ)-ਥਾਣਾ ਸਦਰ ਪੁਲਿਸ ਨੇ ਇਕ ਔਰਤ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਏ.ਐਸ.ਆਈ. ਦਵਿੰਦਰਪਾਲ ਨੇ ਢੁੱਡੀਆਂਵਾਲ ਨੇੜੇ ਗਸ਼ਤ ਦੌਰਾਨ ਇਕ ਬਿਨ੍ਹਾਂ ਨੰਬਰੀ ਸਕੂਟਰੀ ਸਵਾਰ ਔਰਤ ਨੂੰ ਪੁਲਿਸ ਪਾਰਟੀ ਦੀਆਂ ਮਹਿਲਾ ਕਰਮਚਾਰੀਆਂ ਸਮੇਤ ਰੋਕ ਕੇ ਜਦੋਂ ਉਸ ਦੀ ਜਾਂਚ ਕੀਤੀ ਤਾਂ ਉਕਤ ਔਰਤ ਪਾਸੋਂ 70 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ, ਜਿਸ ਤਹਿਤ ਕਥਿਤ ਦੋਸ਼ਣ ਹਰਪ੍ਰੀਤ ਕੌਰ ਵਾਸੀ ਲੋਧੀ ਭੁਲਾਣਾ ਵਿਰੁੱਧ ਥਾਣਾ ਸਦਰ ਵਿਖੇ ਕੇਸ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਡਿਪਸ ਸਕੂਲ ਢਿਲਵਾਂ 'ਚ ਨਤੀਜਿਆਂ ਸੰਬੰਧੀ ਮਾਪੇ–ਅਧਿਆਪਕ ਮੀਟਿੰਗ ਅਗਲੀ ਖ਼ਬਰ ਨਾਬਾਲਗ ਲੜਕੀਆਂ ਨੂੰ ਗੁਪਤ ਥਾਂ 'ਤੇ ਲਿਜਾ ਕੇ ਰੱਖਣ ਸੰਬੰਧੀ ਕੇਸ ਦਰਜ
Ad Position 24