21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਜਾਤੀ ਸੂਚਕ ਸ਼ਬਦ ਵਰਤਣ ਤੇ ਕੁੱਟਮਾਰ ਕਰਨ ਸੰਬੰਧੀ ਕੇਸ ਦਰਜ

Ad Position 21
No active advertisement
ਅਜੀਤ ਡੈਸਕ 07-03-2026

ਫਗਵਾੜਾ, 6 ਮਾਰਚ (ਹਰਜੋਤ ਸਿੰਘ ਚਾਨਾ)-ਇਕ ਵਿਅਕਤੀ ਦੀ ਕੁੱਟਮਾਰ ਕਰਨ ਤੇ ਜਾਤੀ ਸੂਚਕ ਸ਼ਬਦ ਵਰਤਣ ਦੇ ਸੰਬੰਧ 'ਚ ਸਤਨਾਮਪੁਰਾ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਧਾਰਾ 115 (2) ਬੀ. ਐਨ. ਐਸ. ਤੇ ਐਸ. ਸੀ. ਐਸ. ਟੀ. ਐਕਟ ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਬਲਜਿੰਦਰ ਸਿੰਘ ਪੁੱਤਰ ਜੀਤ ਰਾਮ ਵਾਸੀ ਲਾਹਧੜਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਕਤ ਵਿਅਕਤੀ ਵਲੋਂ ਉਸ ਦੀ ਕੁੱਟਮਾਰ ਕੀਤੀ ਤੇ ਜਾਤੀ ਸੂਚਕ ਸ਼ਬਦਾਂ ਦੀ ਵਰਤੋਂ ਕੀਤੀ | ਜਿਸ ਸੰਬੰਧ 'ਚ ਪੁਲਿਸ ਨੇ ਹਰਨੇਕ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਹਰਦਾਸਪੁਰ ਖ਼ਿਲਾਫ਼ ਕੇਸ ਦਰਜ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦਾ ਵਪਾਰੀ ਤੇ ਆਮ ਜਨਤਾ ਖ਼ੁਦ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ-ਇੰਜ. ਸਵਰਨ ਸਿੰਘ, ਢਿੱਲੋਂ, ਬੂਲੇ <br/> ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਕਾਬੂ
Ad Position 24