27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

'ਆਪ' ਦਫ਼ਤਰ ਭੁਲੱਥ 'ਚ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ <br/>

Ad Position 21
No active advertisement
ਅਜੀਤ ਡੈਸਕ 09-03-2026
ਭੁਲੱਥ, 8 ਮਾਰਚ (ਮਨਜੀਤ ਸਿੰਘ ਰਤਨ)-ਆਮ ਆਦਮੀ ਪਾਰਟੀ ਦਫ਼ਤਰ ਭੁਲੱਥ 'ਚ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਮਨਾਇਆ | ਇਸ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੇ ਸਮੂਹ ਵਿਧਾਨ ਸਭਾ ਮੈਂਬਰਾਂ ਦਾ ਲਾਈਵ ਟੈਲੀਕਾਸਟ ਕੀਤਾ | ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਦੋਂ ਮਹਿਲਾਵਾਂ ਨੂੰ 1000 ਰੁਪਏ ਦਾ ਐਲਾਨ ਕੀਤਾ ਤਾਂ ਸਾਰੇ ਅਸ਼ ਅਸ਼ ਕਰ ਉੱਠੇ | ਇਸ ਮੌਕੇ ਮਹਿਲਾ ਪ੍ਰਧਾਨ ਬਲਜਿੰਦਰ ਕੌਰ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਹਰਮਨ ਪਿਆਰੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਧੰਨਵਾਦ ਕੀਤਾ | ਇਸ ਮੌਕੇ ਹਲਕਾ ਭੁਲੱਥ ਦੀਆਂ ਮਹਿਲਾਵਾਂ ਨਾਲ ਇਹ ਖ਼ੁਸ਼ਖ਼ਬਰੀ ਸਾਂਝੀ ਕੀਤੀ ਗਈ | ਇਸ ਮੌਕੇ ਡਾ. ਸਰਬਜੀਤ ਮਾਨ ਨੇ ਵੀ ਆਏ ਹੋਏ ਵਰਕਰਾਂ ਨੂੰ ਸੰਬੋਧਨ ਕਰਕੇ ਧੰਨਵਾਦ ਕੀਤਾ | ਇਸ ਮੌਕੇ ਰਸ਼ਪਾਲ ਸ਼ਰਮਾ ਪ੍ਰਧਾਨ ਨਗਰ ਪੰਚਾਇਤ ਭੁਲੱਥ, ਸੁਰਿੰਦਰ ਕੌਰ ਵਾਈਸ ਪ੍ਰਧਾਨ, ਕੌਂਸਲਰ ਸ਼ਿੰਦੋ, ਕੁਲਵਿੰਦਰ ਕੌਰ ਕੌਂਸਲਰ, ਸੁਰਜੀਤ ਕੌਰ ਕੌਂਸਲਰ, ਜਤਿੰਦਰ ਕੌਰ ਭੱਕੂਵਾਲ, ਵਰਸ਼ਾ ਸਰਪੰਚ ਮੁਰਾਰ, ਰਾਜਵਿੰਦਰ ਕੌਰ, ਆਂਚਲ, ਹਰਪ੍ਰੀਤ ਕੌਰ, ਮਨਜੀਤ ਕੌਰ, ਹਰਭਜਨ ਕੌਰ, ਕੁਲਵੰਤ ਕੌਰ, ਪਵਨਦੀਪ ਕੌਰ, ਆਰਤੀ ਚੌਧਰੀ ਕੌਂਸਲਰ, ਨੰਬਰਦਾਰ ਪਰਮਜੀਤ ਸਿੰਘ ਅਕਾਲਾ, ਸਰਪੰਚ ਬਲਦੇਵ ਸਿੰਘ ਰੰਧਾਵਾ, ਸ਼ਮਸ਼ੇਰ ਸਿੰਘ ਚੀਮਾ, ਸੰਤੋਖ ਸਿੰਘ ਬਾਜਵਾ ਤੇ ਵੱਡੀ ਗਿਣਤੀ 'ਚ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਵਰਕਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਸਪਾ ਦੇ ਸੂਬਾ ਪ੍ਰਧਾਨ ਵਲੋਂ ਪਾਰਟੀ ਆਗੂਆਂ ਨਾਲ ਮੀਟਿੰਗ ਅਗਲੀ ਖ਼ਬਰ ਪੰਜਾਬ ਸਰਕਾਰ ਵਿਰੁੱਧ ਪੈਨਸ਼ਨਰਾਂ ਨੇ ਖੋਲਿ੍ਹਆ ਮੋਰਚਾ— ਅੱਜ ਮੋਹਾਲੀ ਵਿਖੇ ਹੋਵੇਗੀ 'ਪਿੱਟ-ਸਿਆਪਾ ਰੈਲੀ
Ad Position 24