22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-03-2026

ਬਲਵਿੰਦਰ ਸਿੰਘ ਧਾਲੀਵਾਲ ਦੀ ਬਦੌਲਤ ਬਲਾਕ ਸੰਮਤੀ 'ਤੇ ਜਿੱਤ-ਜਗਜੀਵਨ ਖਲਵਾੜਾ

Ad Position 21
No active advertisement
ਅਜੀਤ ਡੈਸਕ 10-03-2026
ਖਲਵਾੜਾ, 9 ਮਾਰਚ (ਮਨਦੀਪ ਸਿੰਘ ਸੰਧੂ)-ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੇ ਸਦਕਾ ਹੀ ਬਲਾਕ ਸੰਮਤੀ ਫਗਵਾੜਾ ਦੇ ਚੇਅਰਮੈਨ ਤੇ ਉਪ ਚੇਅਰਮੈਨ ਦੀ ਚੋਣ 'ਚ ਸਾਂਝਾ ਫ਼ਰੰਟ ਜਿੱਤ ਪ੍ਰਾਪਤ ਕਰ ਸਕਿਆ ਹੈ | ਇਹ ਪ੍ਰਗਟਾਵਾ ਖਲਵਾੜਾ ਕਲੋਨੀ ਦੇ ਸਾਬਕਾ ਸਰਪੰਚ ਤੇ ਮਾਰਕੀਟ ਕਮੇਟੀ ਫਗਵਾੜਾ ਦੇ ਸਾਬਕਾ ਉਪ ਚੇਅਰਮੈਨ ਜਗਜੀਵਨ ਲਾਲ ਖਲਵਾੜਾ ਨੇ ਕਰਦਿਆਂ ਕਿਹਾ ਕਿ ਸਰਕਾਰ ਦੀ ਧੱਕੇਸ਼ਾਹੀ ਦੇ ਬਾਵਜੂਦ ਸਾਂਝੇ ਫ਼ਰੰਟ ਦੀ ਜਿੱਤ ਹੋਣਾ ਬਹੁਤ ਵੱਡੀ ਗੱਲ ਹੈ | ਉਨ੍ਹਾਂ ਜੇਤੂ ਉਮੀਦਵਾਰਾਂ ਚੇਅਰਮੈਨ ਸੁਰਿੰਦਰ ਪਾਲ ਪਾਂਸ਼ਟਾ ਤੇ ਉਪ ਚੇਅਰਮੈਨ ਨਿਸ਼ਾ ਰਾਣੀ ਖੇੜਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਰਿਆਂ ਨੂੰ ਨਾਲ ਲੈ ਕੇ ਹਲਕੇ ਦਾ ਚਹੁ-ਤਰਫਾ ਵਿਕਾਸ ਕੀਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ ਭੁਲੱਥ 'ਚ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਸਮਾਗਮ ਕਰਵਾਇਆ ਅਗਲੀ ਖ਼ਬਰ ਰਾਮਗੜ੍ਹੀਆ ਕਾਲਜ ਆਫ਼ ਐਜੂਕੇਸ਼ਨ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ <br/>
Ad Position 24